ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 22 FEB 2022 9:10AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 175.83 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ  1,81,075 ਐਕਟਿਵ ਕੇਸ ਹਨ।

ਐਕਟਿਵ ਕੇਸ 0.42% ਹਨ।

ਰਿਕਵਰੀ ਰੇਟ ਵਰਤਮਾਨ ਵਿੱਚ 98.38% ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ  34,226 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,21,58,510 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 13,405  ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ (1.24%) ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ (1.98%) ਹੈ।

ਹੁਣ ਤੱਕ ਕੁੱਲ  76.12  ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 10,84,247  ਟੈਸਟ ਕੀਤੇ ਗਏ

 

****

ਐੱਮਵੀ



(Release ID: 1800311) Visitor Counter : 125