ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 175.83 ਕਰੋੜ ਦੇ ਪਾਰ ਪਹੁੰਚਿਆ


ਪਿਛਲੇ 24 ਘੰਟਿਆਂ ਦੇ ਦੌਰਾਨ 35.50 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ
ਮੌਜੂਦਾ ਰਿਕਵਰੀ ਦਰ 98.33% ਹੈ
ਪਿਛਲੇ 24 ਘੰਟਿਆਂ ਦੇ ਦੌਰਾਨ 13,405 ਨਵੇਂ ਕੇਸ ਸਾਹਮਣੇ ਆਏ
ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 1,81,075
ਵਰਤਮਾਨ ਵਿੱਚ ਸਪਤਾਹਿਕ ਪਾਜ਼ਿਟਿਵਿਟੀ ਦਰ 1.98%

Posted On: 22 FEB 2022 9:28AM by PIB Chandigarh

ਪਿਛਲੇ 24 ਘੰਟਿਆਂ ਦੇ ਦੌਰਾਨ 35.50  ਲੱਖ ਤੋਂ ਅਧਿਕ (35,50,868)  ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 175.83 ਕਰੋੜ ਤੋਂ (1,75,83,27,441) ਹੋ ਗਈ।

ਇਹ ਉਪਲਬਧੀ 2,00,25,470 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ।  ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,04,00,867

ਦੂਸਰੀ ਖੁਰਾਕ

99,55,088

ਪ੍ਰੀਕੌਸ਼ਨ ਡੋਜ਼

40,70,704

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,84,08,181

ਦੂਸਰੀ ਖੁਰਾਕ

1,74,22,097

ਪ੍ਰੀਕੌਸ਼ਨ ਡੋਜ਼

59,48,361

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

5,38,88,975

ਦੂਸਰੀ ਖੁਰਾਕ

2,28,28,488

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

55,06,26,127

ਦੂਸਰੀ ਖੁਰਾਕ

43,73,36,329

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

20,20,82,455

ਦੂਸਰੀ ਖੁਰਾਕ

17,86,67,750

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,62,49,050

ਦੂਸਰੀ ਖੁਰਾਕ

11,13,00,615

ਪ੍ਰੀਕੌਸ਼ਨ ਡੋਜ਼

91,42,354

ਪ੍ਰੀਕੌਸ਼ਨ ਡੋਜ਼

1,91,61,419

ਕੁੱਲ

1,75,83,27,441

 

ਪਿਛਲੇ 24 ਘੰਟਿਆਂ ਵਿੱਚ 34,226 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 4,21,58,510 ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ  98.38% ਹੋ ਗਈ ਹੈ। 

ਪਿਛਲੇ 24 ਘੰਟਿਆਂ ਦੇ ਦੌਰਾਨ 13,405  ਨਵੇਂ ਕੇਸ ਸਾਹਮਣੇ ਆਏ।

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 1,81,075 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 0.42% ਹਨ। 

 

 

ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 10,84,247 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 76.12 ਕਰੋੜ ਤੋਂ ਅਧਿਕ  (76,12,30,580) ਟੈਸਟ ਕੀਤੇ ਗਏ ਹਨ।

ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਧਾਈ ਗਈ ਹੈ, ਵਰਤਮਾਨ ਵਿੱਚ ਦੇਸ਼ ’ਚ ਸਪਤਾਹਿਕ ਪਾਜ਼ਿਟਿਵਿਟੀ ਦਰ 1.98% ਹੈ ਅਤੇ ਰੋਜ਼ਾਨਾ ਪਾਜ਼ਿਟਿਵਿਟੀ  ਦਰ 1.24%ਰਿਪੋਰਟ ਕੀਤੀ ਗਈ ਹੈ। 

 

 

 

****

ਐੱਮਵੀ/ਏਐੱਲ


(Release ID: 1800320) Visitor Counter : 135