ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਟੀਕਾਕਰਣ ਅੱਪਡੇਟ – 403ਵਾਂ ਦਿਨ


ਭਾਰਤ ਦੀ ਸਮੁੱਚੀ ਟੀਕਾਕਰਣ ਕਰਵੇਜ 176 ਕਰੋੜ ਦੇ ਇਤਿਹਾਸਿਕ ਅੰਕੜੇ ਤੋਂ ਪਾਰ

ਅੱਜ ਸ਼ਾਮ 7 ਵਜੇ ਤੱਕ 30 ਲੱਖ ਤੋਂ ਜ਼ਿਆਦਾ ਵੈਕਸ਼ੀਨ ਖੁਰਾਕਾਂ ਦਿੱਤੀਆਂ ਗਈਆਂ

Posted On: 22 FEB 2022 8:08PM by PIB Chandigarh

ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਅੱਜ 176 ਕਰੋੜ (1,76,15,75,119) ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਅੱਜ ਸ਼ਾਮ 7 ਵਜੇ ਤੱਕ 30  ਲੱਖ (30,62,731) ਤੋਂ ਜ਼ਿਆਦਾ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ ਕੋਵਿਡ ਟੀਕਾਕਰਣ ਦੇ ਲਈ ਨਿਰਧਾਰਿਤ ਸ਼੍ਰੇਣੀਆਂ ਦੇ ਲਾਭਾਰਥੀਆਂ ਨੂੰ ਹੁਣ ਤੱਕ 1.93 ਕਰੋੜ (1,93,49,127) ਤੋਂ ਅਧਿਕ ਪ੍ਰੀਕੌਸ਼ਨ ਡੋਜ਼ਜ਼ ਦਿੱਤੀਆਂ ਜਾ ਚੁੱਕੀਆਂ ਹਨ ਦੇਰ ਰਾਤ ਵਿੱਚ ਦਿਨ ਭਰ ਦੀ ਅੰਤਿਮ ਰਿਪੋਰਟ ਆਉਣ ’ਤੇ ਰੋਜ਼ਾਨਾ ਟੀਕਾਕਰਣ ਸੰਖਿਆ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ’ਤੇ ਟੀਕੇ ਦੀਆਂ ਖੁਰਾਕਾਂ ਦੀ ਸਮੁੱਚੀ ਕਵਰੇਜ ਇਸ ਪ੍ਰਕਾਰ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10400972

ਦੂਸਰੀ ਖੁਰਾਕ

9957377

ਪ੍ਰੀਕੌਸ਼ਨ ਡੋਜ਼

4091515

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18408432

ਦੂਸਰੀ ਖੁਰਾਕ

17425649

ਪ੍ਰੀਕੌਸ਼ਨ ਡੋਜ਼

6005426

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

54074256

 

ਦੂਸਰੀ ਖੁਰਾਕ

23793741

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

550845053

ਦੂਸਰੀ ਖੁਰਾਕ

438547279

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

202116327

ਦੂਸਰੀ ਖੁਰਾਕ

178920041

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

126278722

ਦੂਸਰੀ ਖੁਰਾਕ

111458143

ਪ੍ਰੀਕੌਸ਼ਨ ਡੋਜ਼

9252186

ਕੁੱਲ ਦਿੱਤੀ ਗਈ ਪਹਿਲੀ ਖੁਰਾਕ

962123762

ਕੁੱਲ ਦਿੱਤੀ ਗਈ ਦੂਸਰੀ ਖੁਰਾਕ

780102230

ਪ੍ਰੀਕੌਸ਼ਨ ਡੋਜ਼

19349127

ਕੁੱਲ

1761575119

 

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ਦੁਆਰਾ ਟੀਕਾਕਰਣ ਅਭਿਯਾਨ ਵਿੱਚ ਅੱਜ ਦੀ ਉਪਲਬਧੀ ਕੁਝ ਇਸ ਪ੍ਰਕਾਰ ਹੈ:

ਮਿਤੀ: 22  ਫਰਵਰੀ, 2022 (403ਵਾਂ ਦਿਨ)

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

97

ਦੂਸਰੀ ਖੁਰਾਕ

2132

ਪ੍ਰੀਕੌਸ਼ਨ ਡੋਜ਼

19998

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

229

ਦੂਸਰੀ ਖੁਰਾਕ

3207

ਪ੍ਰੀਕੌਸ਼ਨ ਡੋਜ਼

56051

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

171743

 

ਦੂਸਰੀ ਖੁਰਾਕ

922958

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

200406

ਦੂਸਰੀ ਖੁਰਾਕ

1139295

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

30375

ਦੂਸਰੀ ਖੁਰਾਕ

236237

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

26850

ਦੂਸਰੀ ਖੁਰਾਕ

147054

ਪ੍ਰੀਕੌਸ਼ਨ ਡੋਜ਼

106099

ਕੁੱਲ ਦਿੱਤੀ ਗਈ ਪਹਿਲੀ ਖੁਰਾਕ

429700

ਕੁੱਲ ਦਿੱਤੀ ਗਈ ਦੂਸਰੀ ਖੁਰਾਕ

2450883

ਪ੍ਰੀਕੌਸ਼ਨ ਡੋਜ਼

182148

ਕੁੱਲ

3062731

 

 ਦੇਸ਼ ਦੇ ਸਭ ਤੋਂ ਜੋਖਮ ਵਾਲੇ ਜਨਸੰਖਿਆ ਸਮੂਹਾਂ ਨੂੰ ਕੋਵਿਡ-19 ਤੋਂ ਬਚਾਉਣ ਦੇ ਇੱਕ ਉਪਾਅ ਦੇ ਰੂਪ ਵਿੱਚ ਚਲ ਰਹੇ ਟੀਕਾਕਰਣ ਅਭਿਯਾਨ ਦੀ ਨਿਯਮਿਤ ਤੌਰ ‘ਤੇ ਨਾਲ ਸਮੀਖਿਆ ਅਤੇ ਉੱਚਤਮ ਪੱਧਰ ’ਤੇ ਨਿਗਰਾਨੀ ਕੀਤੀ ਜਾਂਦੀ ਹੈ।

****

ਐੱਮਵੀ



(Release ID: 1800561) Visitor Counter : 136


Read this release in: English , Hindi , Manipuri