ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 23 FEB 2022 9:09AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 176.19 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ  1,64,522 ਐਕਟਿਵ ਕੇਸ ਹਨ।

ਐਕਟਿਵ ਕੇਸ 0.38% ਹਨ।

ਰਿਕਵਰੀ ਰੇਟ ਵਰਤਮਾਨ ਵਿੱਚ 98.42% ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ  31,377 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,21,89,887 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 15,102  ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ (1.28%) ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ (1.80%) ਹੈ।

ਹੁਣ ਤੱਕ ਕੁੱਲ  76.24 ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 11,83,438 ਟੈਸਟ ਕੀਤੇ ਗਏ

****

ਐੱਮਵੀ


(Release ID: 1800564) Visitor Counter : 172