ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਟੀਕਾਕਰਣ ਅੱਪਡੇਟ – 404ਵਾਂ ਦਿਨ



ਭਾਰਤ ਦੀ ਸਮੁੱਚੀ ਟੀਕਾਕਰਣ ਕਰਵੇਜ 176.47 ਕਰੋੜ ਦੇ ਇਤਿਹਾਸਿਕ ਅੰਕੜੇ ਤੋਂ ਪਾਰ


ਅੱਜ ਸ਼ਾਮ 7 ਵਜੇ ਤੱਕ 26 ਲੱਖ ਤੋਂ ਜ਼ਿਆਦਾ ਵੈਕਸ਼ੀਨ ਖੁਰਾਕਾਂ ਦਿੱਤੀਆਂ ਗਈਆਂ

Posted On: 23 FEB 2022 7:52PM by PIB Chandigarh

ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਅੱਜ 176.47 ਕਰੋੜ (1,76,47,86,112) ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਅੱਜ ਸ਼ਾਮ 7 ਵਜੇ ਤੱਕ 26  ਲੱਖ (26,88,373) ਤੋਂ ਜ਼ਿਆਦਾ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ ਕੋਵਿਡ ਟੀਕਾਕਰਣ ਦੇ ਲਈ ਨਿਰਧਾਰਿਤ ਸ਼੍ਰੇਣੀਆਂ ਦੇ ਲਾਭਾਰਥੀਆਂ ਨੂੰ ਹੁਣ ਤੱਕ 1.94 ਕਰੋੜ (1,94,97,567) ਤੋਂ ਅਧਿਕ ਪ੍ਰੀਕੌਸ਼ਨ ਡੋਜ਼ਜ਼ ਦਿੱਤੀਆਂ ਜਾ ਚੁੱਕੀਆਂ ਹਨ ਦੇਰ ਰਾਤ ਵਿੱਚ ਦਿਨ ਭਰ ਦੀ ਅੰਤਿਮ ਰਿਪੋਰਟ ਆਉਣ ’ਤੇ ਰੋਜ਼ਾਨਾ ਟੀਕਾਕਰਣ ਸੰਖਿਆ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ’ਤੇ ਟੀਕੇ ਦੀਆਂ ਖੁਰਾਕਾਂ ਦੀ ਸਮੁੱਚੀ ਕਵਰੇਜ ਇਸ ਪ੍ਰਕਾਰ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10401091

ਦੂਸਰੀ ਖੁਰਾਕ

9960083

ਪ੍ਰੀਕੌਸ਼ਨ ਡੋਜ਼

4110185

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18408618

ਦੂਸਰੀ ਖੁਰਾਕ

17429708

ਪ੍ਰੀਕੌਸ਼ਨ ਡੋਜ਼

6033480

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

54245330

 

ਦੂਸਰੀ ਖੁਰਾਕ

24671636

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

551066647

ਦੂਸਰੀ ਖੁਰਾਕ

439821026

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

202152510

ਦੂਸਰੀ ਖੁਰਾਕ

179193735

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

126309207

ਦੂਸਰੀ ਖੁਰਾਕ

111628954

ਪ੍ਰੀਕੌਸ਼ਨ ਡੋਜ਼

9353902

ਕੁੱਲ ਦਿੱਤੀ ਗਈ ਪਹਿਲੀ ਖੁਰਾਕ

962583403

ਕੁੱਲ ਦਿੱਤੀ ਗਈ ਦੂਸਰੀ ਖੁਰਾਕ

782705142

ਪ੍ਰੀਕੌਸ਼ਨ ਡੋਜ਼

19497567

ਕੁੱਲ

1761575119

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ਦੁਆਰਾ ਟੀਕਾਕਰਣ ਅਭਿਯਾਨ ਵਿੱਚ ਅੱਜ ਦੀ ਉਪਲਬਧੀ ਕੁਝ ਇਸ ਪ੍ਰਕਾਰ ਹੈ:

ਮਿਤੀ: 23  ਫਰਵਰੀ, 2022 (404ਵਾਂ ਦਿਨ)

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

87

ਦੂਸਰੀ ਖੁਰਾਕ

2401

ਪ੍ਰੀਕੌਸ਼ਨ ਡੋਜ਼

16529

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

147

ਦੂਸਰੀ ਖੁਰਾਕ

3201

ਪ੍ਰੀਕੌਸ਼ਨ ਡੋਜ਼

24322

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

139567

 

ਦੂਸਰੀ ਖੁਰਾਕ

758193

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

182043

ਦੂਸਰੀ ਖੁਰਾਕ

1055390

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

28569

ਦੂਸਰੀ ਖੁਰਾਕ

222635

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

22596

ਦੂਸਰੀ ਖੁਰਾਕ

139481

ਪ੍ਰੀਕੌਸ਼ਨ ਡੋਜ਼

93212

ਕੁੱਲ ਦਿੱਤੀ ਗਈ ਪਹਿਲੀ ਖੁਰਾਕ

373009

ਕੁੱਲ ਦਿੱਤੀ ਗਈ ਦੂਸਰੀ ਖੁਰਾਕ

2181301

ਪ੍ਰੀਕੌਸ਼ਨ ਡੋਜ਼

134063

ਕੁੱਲ

2688373

 

ਦੇਸ਼ ਦੇ ਸਭ ਤੋਂ ਜੋਖਮ ਵਾਲੇ ਜਨਸੰਖਿਆ ਸਮੂਹਾਂ ਨੂੰ ਕੋਵਿਡ-19 ਤੋਂ ਬਚਾਉਣ ਦੇ ਇੱਕ ਉਪਾਅ ਦੇ ਰੂਪ ਵਿੱਚ ਚਲ ਰਹੇ ਟੀਕਾਕਰਣ ਅਭਿਯਾਨ ਦੀ ਨਿਯਮਿਤ ਤੌਰ ‘ਤੇ ਨਾਲ ਸਮੀਖਿਆ ਅਤੇ ਉੱਚਤਮ ਪੱਧਰ ’ਤੇ ਨਿਗਰਾਨੀ ਕੀਤੀ ਜਾਂਦੀ ਹੈ।

****

 

ਐੱਮਵੀ



(Release ID: 1800942) Visitor Counter : 139