ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 25 FEB 2022 9:04AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 176.86 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ  1,34,235 ਐਕਟਿਵ ਕੇਸ ਹਨ।

ਐਕਟਿਵ ਕੇਸ 0.31% ਹਨ।

ਰਿਕਵਰੀ ਰੇਟ ਵਰਤਮਾਨ ਵਿੱਚ 98.49% ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ  26,988 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,22,46,884 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 13,166  ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ (1.28%) ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ (1.48%) ਹੈ।

ਹੁਣ ਤੱਕ ਕੁੱਲ  76.45 ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 10,30,016 ਟੈਸਟ ਕੀਤੇ ਗਏ

****

ਐੱਮਵੀ



(Release ID: 1801039) Visitor Counter : 126