ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਾਲਦੀਵ ਦੇ ਰਾਸ਼ਟਰਪਤੀ ਮਹਾਮਹਿਮ ਇਬ੍ਰਾਹਿਮ ਮੋਹੰਮਦ ਸੋਲਿਹ ਨੂੰ ਉਨ੍ਹਾਂ ਦੀ ਸਫ਼ਲ ਸਰਜਰੀ ਦੇ ਲਈ ਵਧਾਈਆਂ ਦਿੱਤੀਆਂ
प्रविष्टि तिथि:
25 FEB 2022 12:09PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਾਲਦੀਵ ਦੇ ਰਾਸ਼ਟਰਪਤੀ ਮਹਾਮਹਿਮ ਇਬ੍ਰਾਹਿਮ ਮੋਹੰਮਦ ਸੋਲਿਹ ਨੂੰ ਉਨ੍ਹਾਂ ਦੀ ਸਫ਼ਲ ਸਰਜਰੀ ਅਤੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ।
ਮਾਲਦੀਵ ਦੇ ਰਾਸ਼ਟਰਪਤੀ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਮੈਂ ਰਾਸ਼ਟਰਪਤੀ ਸ਼੍ਰੀ ਇਬ੍ਰਾਹਿਮ ਮੋਹੰਮਦ ਸੋਲਿਹ ਨੂੰ ਉਨ੍ਹਾਂ ਦੀ ਸਫ਼ਲ ਸਰਜਰੀ ਅਤੇ ਜਲਦੀ ਸਿਹਤਯਾਬ ਹੋਣ ਦੇ ਲਈ ਸ਼ੁਭਕਾਮਨਾਵਾਂ ਦਿੰਦਾ ਹਾਂ।”
ਮਾਲਦੀਵ ਦੇ ਰਾਸ਼ਟਰਪਤੀ ਮਹਾਮਹਿਮ ਇਬ੍ਰਾਹਿਮ ਮੋਹੰਮਦ ਸੋਲਿਹ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਦੇ ਲਈ ਧੰਨਵਾਦ ਕੀਤਾ।
ਮਾਲਦੀਵ ਦੇ ਰਾਸ਼ਟਰਪਤੀ ਨੇ ਟਵੀਟ ਕੀਤਾ;
“ਪ੍ਰਧਾਨ ਮੰਤਰੀ ਜੀ ਤੁਹਾਡੀਆਂ ਸ਼ੁਭਕਾਮਨਾਵਾਂ ਦੇ ਲਈ ਧੰਨਵਾਦ।”
************
ਡੀਐੱਸ/ਐੱਸਐੱਐਚ
(रिलीज़ आईडी: 1801185)
आगंतुक पटल : 189
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada
,
Malayalam