ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਵੀਰ ਸਾਵਰਕਰ ਨੂੰ ਉਨ੍ਹਾਂ ਦੀ ਪੁਣਯ-ਤਿਥੀ (ਬਰਸੀ) 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

Posted On: 26 FEB 2022 8:52AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਸੁਤੰਤਰਤਾ ਸੈਨਾਨੀ ਵੀਰ ਸਾਵਰਕਰ ਨੂੰ ਉਨ੍ਹਾਂ ਦੀ ਪੁਣਯ-ਤਿਥੀ (ਬਰਸੀ) 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਇੱਕ ਟਵੀਟ ਵਿੱਚਪ੍ਰਧਾਨ ਮੰਤਰੀ ਨੇ ਕਿਹਾ:

"ਤਿਆਗ ਅਤੇ ਤਪ ਦੀ ਪ੍ਰਤੀਮੂਰਤੀ ਮਹਾਨ ਸੁਤੰਤਰਤਾ ਸੈਨਾਨੀ ਵੀਰ ਸਾਵਰਕਰ ਜੀ ਨੂੰ ਉਨ੍ਹਾਂ ਦੀ ਪੁਣਯ-ਤਿਥੀ (ਬਰਸੀ) 'ਤੇ ਸਾਦਰ ਨਮਨ। ਮਾਤ੍ਰ ਭੂਮੀ ਦੀ ਸੇਵਾ ਵਿੱਚ ਸਮਰਪਿਤ ਉਨ੍ਹਾਂ ਦਾ ਜੀਵਨ ਦੇਸ਼ਵਾਸੀਆਂ ਦੇ ਲਈ ਹਮੇਸ਼ਾ ਪ੍ਰੇਰਣਾ ਸਰੋਤ ਬਣਿਆ ਰਹੇਗਾ।"

 

 

 

 

***

 

ਡੀਐੱਸ/ਐੱਸਐੱਚ



(Release ID: 1801491) Visitor Counter : 132