ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 26 FEB 2022 9:22AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 177.13 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

 

ਭਾਰਤ ਵਿੱਚ ਵਰਤਮਾਨ ਵਿੱਚ  1,21,881 ਐਕਟਿਵ ਕੇਸ ਹਨ।

 

ਐਕਟਿਵ ਕੇਸ 0.28% ਹਨ।

 

ਰਿਕਵਰੀ ਰੇਟ ਵਰਤਮਾਨ ਵਿੱਚ 98.52% ਹੈ।

 

ਪਿਛਲੇ 24 ਘੰਟਿਆਂ ਦੇ ਦੌਰਾਨ  23,598 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,22,70,482 ਰੋਗੀ ਠੀਕ ਹੋਏ।

 

ਬੀਤੇ 24 ਘੰਟਿਆਂ ਦੇ ਦੌਰਾਨ 11,499 ਨਵੇਂ ਕੇਸ ਸਾਹਮਣੇ ਆਏ।

 

ਰੋਜ਼ਾਨਾ ਪਾਜ਼ਿਟਿਵਿਟੀ ਦਰ (1.01%) ਹੈ।

 

ਸਪਤਾਹਿਕ ਪਾਜ਼ਿਟਿਵਿਟੀ ਦਰ (1.36%) ਹੈ।

 

ਹੁਣ ਤੱਕ ਕੁੱਲ  76.57 ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 11,36,133 ਟੈਸਟ ਕੀਤੇ ਗਏ

 

 

 

 ********

ਐੱਮਵੀ


(Release ID: 1801498) ਵਿਜ਼ੀਟਰ ਕਾਊਂਟਰ : 193