ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਟੀਕਾਕਰਣ ਅੱਪਡੇਟ – 407ਵਾਂ ਦਿਨ



ਭਾਰਤ ਦੀ ਸਮੁੱਚੀ ਟੀਕਾਕਰਣ ਕਰਵੇਜ 177.40 ਕਰੋੜ ਦੇ ਇਤਿਹਾਸਿਕ ਅੰਕੜੇ ਤੋਂ ਪਾਰ


ਅੱਜ ਸ਼ਾਮ 7 ਵਜੇ ਤੱਕ 21ਲੱਖ ਤੋਂ ਜ਼ਿਆਦਾ ਵੈਕਸ਼ੀਨ ਖੁਰਾਕਾਂ ਦਿੱਤੀਆਂ ਗਈਆਂ

Posted On: 26 FEB 2022 8:06PM by PIB Chandigarh

ਭਾਰਤ ਦਾ ਕੋਵਿਡ-19 ਟੀਕਾਕਰਣ ਕਵਰੇਜ ਅੱਜ 177.40ਕਰੋੜ (1,77,40,59,720) ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਅੱਜ ਸ਼ਾਮ 7 ਵਜੇ ਤੱਕ 21  ਲੱਖ (21,41,821) ਤੋਂ ਜ਼ਿਆਦਾ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ ਹਨ ਕੋਵਿਡ ਟੀਕਾਕਰਣ ਦੇ ਲਈ ਲਾਭਾਰਥੀਆਂ ਨੂੰ ਨਿਰਧਾਰਿਤ ਸ਼੍ਰੇਣੀਆਂ ਦੇ ਲੋਕਾਂ ਨੂੰ ਹੁਣ ਤੱਕ 1.99 ਕਰੋੜ (1,99,62,729) ਤੋਂ ਅਧਿਕ ਪ੍ਰੀਕੌਸ਼ਨ ਡੋਜ਼ਜ਼ ਦਿੱਤੀਆਂ ਜਾ ਚੁੱਕੀਆਂ ਹਨ ਦੇਰ ਰਾਤ ਵਿੱਚ ਦਿਨ ਭਰ ਦੀ ਅੰਤਿਮ ਰਿਪੋਰਟ ਆਉਣ ’ਤੇ ਰੋਜ਼ਾਨਾ ਟੀਕਾਕਰਣ ਸੰਖਿਆ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ’ਤੇ ਟੀਕੇ ਦੀਆਂ ਖੁਰਾਕਾਂ ਦੀ ਸਮੁੱਚੀ ਕਵਰੇਜ ਇਸ ਪ੍ਰਕਾਰ ਹੈ:

 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10401480

ਦੂਸਰੀ ਖੁਰਾਕ

9965907

ਪ੍ਰੀਕੌਸ਼ਨ ਡੋਜ਼

4166909

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18409341

ਦੂਸਰੀ ਖੁਰਾਕ

17439847

ਪ੍ਰੀਕੌਸ਼ਨ ਡੋਜ਼

6191330

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

54747973

 

ਦੂਸਰੀ ਖੁਰਾਕ

27260355

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

551674510

ਦੂਸਰੀ ਖੁਰਾਕ

443457581

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

202251597

ਦੂਸਰੀ ਖੁਰਾਕ

179982110

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

126392536

ਦੂਸਰੀ ਖੁਰਾਕ

112113754

ਪ੍ਰੀਕੌਸ਼ਨ ਡੋਜ਼

9604490

ਕੁੱਲ ਦਿੱਤੀ ਗਈ ਪਹਿਲੀ ਖੁਰਾਕ

963877437

ਕੁੱਲ ਦਿੱਤੀ ਗਈ ਦੂਸਰੀ ਖੁਰਾਕ

790219554

ਪ੍ਰੀਕੌਸ਼ਨ ਡੋਜ਼

19962729

ਕੁੱਲ

1774059720

 

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ਦੁਆਰਾ ਟੀਕਾਕਰਣ ਅਭਿਯਾਨ ਵਿੱਚ ਅੱਜ ਦੀ ਉਪਲਬਧੀ ਕੁਝ ਇਸ ਪ੍ਰਕਾਰ ਹੈ:

 

ਮਿਤੀ: 26 ਫਰਵਰੀ, 2022 (407ਵਾਂ ਦਿਨ)

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

79

ਦੂਸਰੀ ਖੁਰਾਕ

1242

ਪ੍ਰੀਕੌਸ਼ਨ ਡੋਜ਼

13104

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

131

ਦੂਸਰੀ ਖੁਰਾਕ

2302

ਪ੍ਰੀਕੌਸ਼ਨ ਡੋਜ਼

20887

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

113130

 

ਦੂਸਰੀ ਖੁਰਾਕ

606101

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

142585

ਦੂਸਰੀ ਖੁਰਾਕ

853526

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

20991

ਦੂਸਰੀ ਖੁਰਾਕ

178572

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

18698

ਦੂਸਰੀ ਖੁਰਾਕ

108961

ਪ੍ਰੀਕੌਸ਼ਨ ਡੋਜ਼

61512

ਕੁੱਲ ਦਿੱਤੀ ਗਈ ਪਹਿਲੀ ਖੁਰਾਕ

295614

ਕੁੱਲ ਦਿੱਤੀ ਗਈ ਦੂਸਰੀ ਖੁਰਾਕ

1750704

ਪ੍ਰੀਕੌਸ਼ਨ ਡੋਜ਼

95503

ਕੁੱਲ

2141821

 

 

ਦੇਸ਼ ਦੇ ਸਭ ਤੋਂ ਜੋਖਮ ਵਾਲੇ ਜਨਸੰਖਿਆ ਸਮੂਹਾਂ ਨੂੰ ਕੋਵਿਡ-19 ਤੋਂ ਬਚਾਉਣ ਦੇ ਇੱਕ ਉਪਾਅ ਦੇ ਰੂਪ ਵਿੱਚ ਚਲ ਰਹੇ ਟੀਕਾਕਰਣ ਅਭਿਯਾਨ ਦੀ ਨਿਯਮਿਤ ਤੌਰ ‘ਤੇ ਨਾਲ ਸਮੀਖਿਆ ਅਤੇ ਉੱਚਤਮ ਪੱਧਰ ’ਤੇ ਨਿਗਰਾਨੀ ਕੀਤੀ ਜਾਂਦੀ ਹੈ।

 

****

ਐੱਮਵੀ



(Release ID: 1801502) Visitor Counter : 117


Read this release in: English , Urdu , Hindi , Manipuri