ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਦੀਆ ਤਾਰਿਕ ਨੂੰ ਮਾਸਕੋ ਵੁਸ਼ੂ ਸਟਾਰਸ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਣ 'ਤੇ ਵਧਾਈਆਂ ਦਿੱਤੀਆਂ
प्रविष्टि तिथि:
26 FEB 2022 9:02PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਦੀਆ ਤਾਰਿਕ ਨੂੰ ਮਾਸਕੋ ਵੁਸ਼ੂ ਸਟਾਰਸ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਣ 'ਤੇ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਮਾਸਕੋ ਵੁਸ਼ੂ ਸਟਾਰਸ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਣ 'ਤੇ ਸਾਦੀਆ ਤਾਰਿਕ ਨੂੰ ਵਧਾਈਆਂ। ਉਨ੍ਹਾਂ ਦੀ ਸਫ਼ਲਤਾ ਕਈ ਉੱਭਰਦੇ ਐਥਲੀਟਾਂ ਨੂੰ ਪ੍ਰੇਰਿਤ ਕਰੇਗੀ। ਉਨ੍ਹਾਂ ਦੇ ਭਵਿੱਖ ਦੇ ਪ੍ਰਯਤਨਾਂ ਦੇ ਲਈ ਉਨ੍ਹਾਂ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ।"
***
ਡੀਐੱਸ/ਐੱਸਐੱਚ
(रिलीज़ आईडी: 1801592)
आगंतुक पटल : 186
इस विज्ञप्ति को इन भाषाओं में पढ़ें:
English
,
Gujarati
,
Urdu
,
हिन्दी
,
Marathi
,
Bengali
,
Manipuri
,
Assamese
,
Odia
,
Tamil
,
Telugu
,
Kannada
,
Malayalam