ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 177.44 ਕਰੋੜ ਦੇ ਪਾਰ ਪਹੁੰਚਿਆ


ਪਿਛਲੇ 24 ਘੰਟਿਆਂ ਦੇ ਦੌਰਾਨ 24.05 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ

ਮੌਜੂਦਾ ਰਿਕਵਰੀ ਦਰ 98.54% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 10,273 ਨਵੇਂ ਕੇਸ ਸਾਹਮਣੇ ਆਏ

ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 1,11,472

ਵਰਤਮਾਨ ਵਿੱਚ ਸਪਤਾਹਿਕ ਪਾਜ਼ਿਟਿਵਿਟੀ ਦਰ 1.26%

Posted On: 27 FEB 2022 9:17AM by PIB Chandigarh

ਪਿਛਲੇ 24 ਘੰਟਿਆਂ ਦੇ ਦੌਰਾਨ 24.05 ਲੱਖ ਤੋਂ ਅਧਿਕ (24,05,049) ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 177.44 ਕਰੋੜ ਤੋਂ (1,77,44,08,129) ਹੋ ਗਈ।

ਇਹ ਉਪਲਬਧੀ 2,03,29,297 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ।  ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,04,01,503

ਦੂਸਰੀ ਖੁਰਾਕ

99,66,035

ਪ੍ਰੀਕੌਸ਼ਨ ਡੋਜ਼

41,68,019

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,84,09,384

ਦੂਸਰੀ ਖੁਰਾਕ

1,74,40,209

ਪ੍ਰੀਕੌਸ਼ਨ ਡੋਜ਼

61,99,347

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

5,47,63,188

ਦੂਸਰੀ ਖੁਰਾਕ

2,73,46,818

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

55,16,99,378

ਦੂਸਰੀ ਖੁਰਾਕ

44,36,01,848

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

20,22,56,014

ਦੂਸਰੀ ਖੁਰਾਕ

18,00,16,293

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,63,96,009

ਦੂਸਰੀ ਖੁਰਾਕ

11,21,33,974

ਪ੍ਰੀਕੌਸ਼ਨ ਡੋਜ਼

96,10,110

ਪ੍ਰੀਕੌਸ਼ਨ ਡੋਜ਼

1,99,77,476

ਕੁੱਲ

1,77,44,08,129

 

ਪਿਛਲੇ 24 ਘੰਟਿਆਂ ਵਿੱਚ 20,439 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 4,22,90,921 ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ  98.54% ਹੋ ਗਈ ਹੈ।

 

Chart, histogram

Description automatically generated

 

ਪਿਛਲੇ 24 ਘੰਟਿਆਂ ਦੇ ਦੌਰਾਨ 10,273 ਨਵੇਂ ਕੇਸ ਸਾਹਮਣੇ ਆਏ।

 

Chart, line chart

Description automatically generated

 

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 1,11,472 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 0.26% ਹਨ। 

 

Chart, line chart

Description automatically generated

 

ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 10,22,204 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 76.67 ਕਰੋੜ ਤੋਂ ਅਧਿਕ  (76,67,57,518) ਟੈਸਟ ਕੀਤੇ ਗਏ ਹਨ।

ਦੇਸ਼ਭਰ ਵਿੱਚ ਟੈਸਟਿੰਗ ਸਮਰੱਥਾ ਵਧਾਈ ਗਈ ਹੈ, ਵਰਤਮਾਨ ਵਿੱਚ ਦੇਸ਼ ’ਚ ਸਪਤਾਹਿਕ ਪਾਜ਼ਿਟਿਵਿਟੀ ਦਰ 1.26% ਹੈ ਅਤੇ ਡੇਲੀ ਪਾਜ਼ਿਟਿਵਿਟੀ  ਦਰ 1.00%ਰਿਪੋਰਟ ਕੀਤੀ ਗਈ ਹੈ। 

 

Chart, line chart

Description automatically generated

 

****

ਐੱਮਵੀ/ਏਐੱਲ



(Release ID: 1801603) Visitor Counter : 147