ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 27 FEB 2022 9:02AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 177.44 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

 

ਭਾਰਤ ਵਿੱਚ ਵਰਤਮਾਨ ਵਿੱਚ  1,11,472 ਐਕਟਿਵ ਕੇਸ ਹਨ।

 

ਐਕਟਿਵ ਕੇਸ 0.26% ਹਨ।

 

ਰਿਕਵਰੀ ਰੇਟ ਵਰਤਮਾਨ ਵਿੱਚ 98.54% ਹੈ।

 

ਪਿਛਲੇ 24 ਘੰਟਿਆਂ ਦੇ ਦੌਰਾਨ  20,439 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,22,90,921 ਰੋਗੀ ਠੀਕ ਹੋਏ।

 

ਬੀਤੇ 24 ਘੰਟਿਆਂ ਦੇ ਦੌਰਾਨ 10,273 ਨਵੇਂ ਕੇਸ ਸਾਹਮਣੇ ਆਏ।

 

ਰੋਜ਼ਾਨਾ ਪਾਜ਼ਿਟਿਵਿਟੀ ਦਰ (1.00%) ਹੈ।

 

ਸਪਤਾਹਿਕ ਪਾਜ਼ਿਟਿਵਿਟੀ ਦਰ (1.26%) ਹੈ।

 

ਹੁਣ ਤੱਕ ਕੁੱਲ  76.67 ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 10,22,204 ਟੈਸਟ ਕੀਤੇ ਗਏ

 

 

****

ਐੱਮਵੀ



(Release ID: 1801605) Visitor Counter : 134