ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
28 FEB 2022 9:13AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 177.50 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 1,02,601ਐਕਟਿਵ ਕੇਸ ਹਨ।
ਐਕਟਿਵ ਕੇਸ 0.24%ਹਨ।
ਰਿਕਵਰੀ ਰੇਟ ਵਰਤਮਾਨ ਵਿੱਚ 98.56% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 16,765 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,23,07,686 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 8,013 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (1.11%)ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ (1.17%) ਹੈ।
ਹੁਣ ਤੱਕ ਕੁੱਲ 76.74 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 7,23,828 ਟੈਸਟ ਕੀਤੇ ਗਏ।
****
ਐੱਮਵੀ
(Release ID: 1801752)
Visitor Counter : 162