ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਮੋਰਾਰਜੀਭਾਈ ਦੇਸਾਈ ਨੂੰ ਸ਼ਰਧਾਂਜਲੀ ਅਰਪਿਤ ਕੀਤੀ

प्रविष्टि तिथि: 28 FEB 2022 9:09AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਮੋਰਾਰਜੀਭਾਈ ਦੇਸਾਈ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

“ਮੈਂ ਸਾਡੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਮੋਰਾਰਜੀਭਾਈ ਦੇਸਾਈ ਨੂੰ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਰਾਸ਼ਟਰ ਨਿਰਮਾਣ ਵਿੱਚ ਆਪਣੇ ਯਾਦਗਾਰੀ ਯੋਗਦਾਨ ਦੇ ਲਈ ਉਨ੍ਹਾਂ ਦਾ ਵਿਆਪਕ ਤੌਰ ਤੇ ਸਨਮਾਨ ਕੀਤਾ ਜਾਂਦਾ ਹੈ। ਉਨ੍ਹਾਂ ਨੇ ਭਾਰਤ ਨੂੰ ਹੋਰ ਸਮ੍ਰਿੱਧ ਬਣਾਉਣ ਦੇ ਲਈ ਵਿਸਤ੍ਰਿਤ ਪ੍ਰਯਤਨ ਕੀਤੇ। ਉਨ੍ਹਾਂ ਨੇ ਜਨਤਕ ਜੀਵਨ ਵਿੱਚ ਇਮਾਨਦਾਰੀ ’ਤੇ ਸਦਾ ਬਲ ਦਿੱਤਾ।”

 

 

****

ਡੀਐੱਸ/ਐੱਸਟੀ


(रिलीज़ आईडी: 1801784) आगंतुक पटल : 175
इस विज्ञप्ति को इन भाषाओं में पढ़ें: English , Urdu , Marathi , हिन्दी , Bengali , Manipuri , Assamese , Gujarati , Odia , Tamil , Telugu , Kannada , Malayalam