ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
प्रविष्टि तिथि:
01 MAR 2022 9:12AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 177.70 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 92,472 ਐਕਟਿਵ ਕੇਸ ਹਨ।
ਐਕਟਿਵ ਕੇਸ 0.22% ਹਨ।
ਰਿਕਵਰੀ ਰੇਟ ਵਰਤਮਾਨ ਵਿੱਚ 98.59% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 16,864 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,23,24,550 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 6,915 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (0.77%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ (1.11%) ਹੈ।
ਹੁਣ ਤੱਕ ਕੁੱਲ 76.83 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 9,01,647 ਟੈਸਟ ਕੀਤੇ ਗਏ।
****
ਐੱਮਵੀ
(रिलीज़ आईडी: 1802041)
आगंतुक पटल : 200
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Gujarati
,
Odia
,
Tamil
,
Telugu
,
Malayalam