ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 177.70 ਕਰੋੜ ਦੇ ਪਾਰ ਪਹੁੰਚਿਆ


ਪਿਛਲੇ 24 ਘੰਟਿਆਂ ਦੇ ਦੌਰਾਨ 18 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ

ਮੌਜੂਦਾ ਰਿਕਵਰੀ ਦਰ 98.59% ਹੈ

ਪਿਛਲੇ 24 ਘੰਟਿਆਂ ਦੇ ਦੌਰਾਨ 6,915 ਨਵੇਂ ਕੇਸ ਸਾਹਮਣੇ ਆਏ

ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 92,472

ਵਰਤਮਾਨ ਵਿੱਚ ਸਪਤਾਹਿਕ ਪਾਜ਼ਿਟਿਵਿਟੀ ਦਰ 1.11%

Posted On: 01 MAR 2022 9:36AM by PIB Chandigarh

ਪਿਛਲੇ 24 ਘੰਟਿਆਂ ਦੇ ਦੌਰਾਨ 18  ਲੱਖ ਤੋਂ ਵੱਧ (18,22,513)  ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 177.70 ਕਰੋੜ ਤੋਂ (1,77,70,25,914) ਹੋ ਗਈ ਹੈ।

ਇਹ ਉਪਲਬਧੀ 2,04,61,239 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ।  ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,04,01,609

ਦੂਸਰੀ ਖੁਰਾਕ

99,67,857

ਪ੍ਰੀਕੌਸ਼ਨ ਡੋਜ਼

41,81,766

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,84,09,585

ਦੂਸਰੀ ਖੁਰਾਕ

1,74,43,514

ਪ੍ਰੀਕੌਸ਼ਨ ਡੋਜ਼

62,37,068

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

5,48,91,370

ਦੂਸਰੀ ਖੁਰਾਕ

2,79,76,062

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

55,18,71,141

ਦੂਸਰੀ ਖੁਰਾਕ

44,47,22,943

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

20,22,82,358

ਦੂਸਰੀ ਖੁਰਾਕ

18,02,64,366

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,64,19,524

ਦੂਸਰੀ ਖੁਰਾਕ

11,22,80,434

ਪ੍ਰੀਕੌਸ਼ਨ ਡੋਜ਼

96,76,317

ਪ੍ਰੀਕੌਸ਼ਨ ਡੋਜ਼

2,00,95,151

ਕੁੱਲ

1,77,70,25,914

 

 

ਪਿਛਲੇ 24 ਘੰਟਿਆਂ ਵਿੱਚ 16,864 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 4,23,24,550 ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ  98.59% ਹੋ ਗਈ ਹੈ। 

 

https://static.pib.gov.in/WriteReadData/userfiles/image/image002V0A0.jpg

 

 

ਪਿਛਲੇ 24 ਘੰਟਿਆਂ ਦੇ ਦੌਰਾਨ 6,915 ਨਵੇਂ ਕੇਸ ਸਾਹਮਣੇ ਆਏ।

 

https://static.pib.gov.in/WriteReadData/userfiles/image/image003H1H1.jpg

 

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 92,472 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 0.22% ਹਨ। 

 

https://static.pib.gov.in/WriteReadData/userfiles/image/image004YLN9.jpg

 

 ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 9,01,647 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 76.83 ਕਰੋੜ ਤੋਂ ਅਧਿਕ  (76,83,82,993) ਟੈਸਟ ਕੀਤੇ ਗਏ ਹਨ।

ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਧਾਈ ਗਈ ਹੈ, ਵਰਤਮਾਨ ਵਿੱਚ ਦੇਸ਼ ’ਚ ਸਪਤਾਹਿਕ ਪਾਜ਼ਿਟਿਵਿਟੀ ਦਰ 1.11% ਹੈ ਅਤੇ ਰੋਜ਼ਾਨਾ ਪਾਜ਼ਿਟਿਵਿਟੀ  ਦਰ 0.77% ਰਿਪੋਰਟ ਕੀਤੀ ਗਈ ਹੈ।  

 

https://static.pib.gov.in/WriteReadData/userfiles/image/image005UVSO.jpg

 

****

ਐੱਮਵੀ/ਏਐੱਲ


(Release ID: 1802047) Visitor Counter : 214