ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਟੀਕਾਕਰਣ ਅੱਪਡੇਟ – 409ਵਾਂ ਦਿਨ


ਭਾਰਤ ਦੀ ਸਮੁੱਚੀ ਟੀਕਾਕਰਣ ਕਰਵੇਜ 177.67 ਕਰੋੜ ਦੇ ਇਤਿਹਾਸਿਕ ਅੰਕੜੇ ਤੋਂ ਪਾਰ

ਅੱਜ ਸ਼ਾਮ 7 ਵਜੇ ਤੱਕ 15 ਲੱਖ ਤੋਂ ਜ਼ਿਆਦਾ ਵੈਕਸ਼ੀਨ ਖੁਰਾਕਾਂ ਦਿੱਤੀਆਂ ਗਈਆਂ

Posted On: 28 FEB 2022 8:02PM by PIB Chandigarh

ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਅੱਜ 177.67 ਕਰੋੜ (1,77,67,18,549) ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਅੱਜ ਸ਼ਾਮ 7 ਵਜੇ ਤੱਕ 15  ਲੱਖ (15,93,931) ਤੋਂ ਜ਼ਿਆਦਾ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ ਕੋਵਿਡ ਟੀਕਾਕਰਣ ਦੇ ਲਈ ਨਿਰਧਾਰਿਤ ਸ਼੍ਰੇਣੀਆਂ ਦੇ ਲਾਭਾਰਥੀਆਂ ਨੂੰ ਹੁਣ ਤੱਕ 2 ਕਰੋੜ (2,00,84,507) ਤੋਂ ਅਧਿਕ ਪ੍ਰੀਕੌਸ਼ਨ ਡੋਜ਼ਜ਼ ਦਿੱਤੀਆਂ ਜਾ ਚੁੱਕੀਆਂ ਹਨ ਦੇਰ ਰਾਤ ਵਿੱਚ ਦਿਨ ਭਰ ਦੀ ਅੰਤਿਮ ਰਿਪੋਰਟ ਆਉਣ ’ਤੇ ਰੋਜ਼ਾਨਾ ਟੀਕਾਕਰਣ ਸੰਖਿਆ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ’ਤੇ ਟੀਕੇ ਦੀਆਂ ਖੁਰਾਕਾਂ ਦੀ ਸਮੁੱਚੀ ਕਵਰੇਜ ਇਸ ਪ੍ਰਕਾਰ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10401595

ਦੂਸਰੀ ਖੁਰਾਕ

9967653

ਪ੍ਰੀਕੌਸ਼ਨ ਡੋਜ਼

4180854

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18409542

ਦੂਸਰੀ ਖੁਰਾਕ

17443191

ਪ੍ਰੀਕੌਸ਼ਨ ਡੋਜ਼

6231673

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

54876416

 

ਦੂਸਰੀ ਖੁਰਾਕ

27909986

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

551851680

ਦੂਸਰੀ ਖੁਰਾਕ

444586761

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

202278996

ਦੂਸਰੀ ਖੁਰਾਕ

180231553

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

126416262

ਦੂਸਰੀ ਖੁਰਾਕ

112260407

ਪ੍ਰੀਕੌਸ਼ਨ ਡੋਜ਼

9671980

ਕੁੱਲ ਦਿੱਤੀ ਗਈ ਪਹਿਲੀ ਖੁਰਾਕ

964234491

ਕੁੱਲ ਦਿੱਤੀ ਗਈ ਦੂਸਰੀ ਖੁਰਾਕ

792399551

ਪ੍ਰੀਕੌਸ਼ਨ ਡੋਜ਼

20084507

ਕੁੱਲ

1776718549

 

 ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ਦੁਆਰਾ ਟੀਕਾਕਰਣ ਅਭਿਯਾਨ ਵਿੱਚ ਅੱਜ ਦੀ ਉਪਲਬਧੀ ਕੁਝ ਇਸ ਪ੍ਰਕਾਰ ਹੈ:

ਮਿਤੀ: 28 ਫਰਵਰੀ, 2022 (409ਵਾਂ ਦਿਨ)

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

58

ਦੂਸਰੀ ਖੁਰਾਕ

1244

ਪ੍ਰੀਕੌਸ਼ਨ ਡੋਜ਼

9703

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

88

ਦੂਸਰੀ ਖੁਰਾਕ

1800

ਪ੍ਰੀਕੌਸ਼ਨ ਡੋਜ਼

14220

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

80632

 

ਦੂਸਰੀ ਖੁਰਾਕ

415912

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

99085

ਦੂਸਰੀ ਖੁਰਾਕ

670285

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

14290

ਦੂਸਰੀ ਖੁਰਾਕ

142336

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12802

ਦੂਸਰੀ ਖੁਰਾਕ

83149

ਪ੍ਰੀਕੌਸ਼ਨ ਡੋਜ਼

48327

ਕੁੱਲ ਦਿੱਤੀ ਗਈ ਪਹਿਲੀ ਖੁਰਾਕ

206955

ਕੁੱਲ ਦਿੱਤੀ ਗਈ ਦੂਸਰੀ ਖੁਰਾਕ

1314726

ਪ੍ਰੀਕੌਸ਼ਨ ਡੋਜ਼

72250

ਕੁੱਲ

1593931

 

 ਦੇਸ਼ ਦੇ ਸਭ ਤੋਂ ਜੋਖਮ ਵਾਲੇ ਜਨਸੰਖਿਆ ਸਮੂਹਾਂ ਨੂੰ ਕੋਵਿਡ-19 ਤੋਂ ਬਚਾਉਣ ਦੇ ਇੱਕ ਉਪਾਅ ਦੇ ਰੂਪ ਵਿੱਚ ਚਲ ਰਹੇ ਟੀਕਾਕਰਣ ਅਭਿਯਾਨ ਦੀ ਨਿਯਮਿਤ ਤੌਰ ‘ਤੇ ਨਾਲ ਸਮੀਖਿਆ ਅਤੇ ਉੱਚਤਮ ਪੱਧਰ ’ਤੇ ਨਿਗਰਾਨੀ ਕੀਤੀ ਜਾਂਦੀ ਹੈ।

 

****

ਐੱਮਵੀ


(Release ID: 1802180) Visitor Counter : 163