ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 177.79 ਕਰੋੜ ਦੇ ਪਾਰ ਪਹੁੰਚਿਆ


ਪਿਛਲੇ 24 ਘੰਟਿਆਂ ਦੇ ਦੌਰਾਨ 8 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ
ਮੌਜੂਦਾ ਰਿਕਵਰੀ ਦਰ 98.60% ਹੈ
ਪਿਛਲੇ 24 ਘੰਟਿਆਂ ਦੇ ਦੌਰਾਨ 7,554 ਨਵੇਂ ਕੇਸ ਸਾਹਮਣੇ ਆਏ
ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 85,680
ਵਰਤਮਾਨ ਵਿੱਚ ਸਪਤਾਹਿਕ ਪਾਜ਼ਿਟਿਵਿਟੀ ਦਰ 1.06%

Posted On: 02 MAR 2022 9:40AM by PIB Chandigarh

ਪਿਛਲੇ 24 ਘੰਟਿਆਂ ਦੇ ਦੌਰਾਨ 8  ਲੱਖ ਤੋਂ ਵੱਧ (8,55,862) ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 177.79 ਕਰੋੜ ਤੋਂ (1,77,79,92,977) ਹੋ ਗਈ ਹੈ।

ਇਹ ਉਪਲਬਧੀ 2,05,01,806  ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ।  ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,04,01,654

ਦੂਸਰੀ ਖੁਰਾਕ

99,68,740

ਪ੍ਰੀਕੌਸ਼ਨ ਡੋਜ਼

41,86,679

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,84,09,677

ਦੂਸਰੀ ਖੁਰਾਕ

1,74,45,792

ਪ੍ਰੀਕੌਸ਼ਨ ਡੋਜ਼

62,54,208

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

5,49,28,343

ਦੂਸਰੀ ਖੁਰਾਕ

2,81,84,270

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

55,19,32,210

ਦੂਸਰੀ ਖੁਰਾਕ

44,51,55,748

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

20,22,93,199

ਦੂਸਰੀ ਖੁਰਾਕ

18,03,66,630

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,64,28,876

ਦੂਸਰੀ ਖੁਰਾਕ

11,23,38,844

ਪ੍ਰੀਕੌਸ਼ਨ ਡੋਜ਼

96,98,107

ਪ੍ਰੀਕੌਸ਼ਨ ਡੋਜ਼

2,01,38,994

ਕੁੱਲ

1,77,79,92,977

 

ਪਿਛਲੇ 24 ਘੰਟਿਆਂ ਵਿੱਚ 14,123 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 4,23,38,673 ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ  98.60% ਹੋ ਗਈ ਹੈ। 

ਪਿਛਲੇ 24 ਘੰਟਿਆਂ ਦੇ ਦੌਰਾਨ 7,554  ਨਵੇਂ ਕੇਸ ਸਾਹਮਣੇ ਆਏ।

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 85,680 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 0.20% ਹਨ। 

ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 7,84,059 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 76.91 ਕਰੋੜ ਤੋਂ ਅਧਿਕ  (76,91,67,052) ਟੈਸਟ ਕੀਤੇ ਗਏ ਹਨ।

ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਧਾਈ ਗਈ ਹੈ, ਵਰਤਮਾਨ ਵਿੱਚ ਦੇਸ਼ ’ਚ ਸਪਤਾਹਿਕ ਪਾਜ਼ਿਟਿਵਿਟੀ ਦਰ 1.06% ਹੈ ਅਤੇ ਰੋਜ਼ਾਨਾ ਪਾਜ਼ਿਟਿਵਿਟੀ  ਦਰ 0.96% ਰਿਪੋਰਟ ਕੀਤੀ ਗਈ ਹੈ। 

 

****

ਐੱਮਵੀ/ਏਐੱਲ



(Release ID: 1802301) Visitor Counter : 127