ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰੂਸੀ ਸੰਘ ਦੇ ਰਾਸ਼ਟਰਪਤੀ ਮਹਾਮਹਿਮ ਵਲਾਦੀਮੀਰ ਪੁਤਿਨ ਨਾਲ ਟੈਲੀਫੋਨ 'ਤੇ ਗੱਲ ਕੀਤੀ
Posted On:
02 MAR 2022 10:27PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਰੂਸੀ ਸੰਘ ਦੇ ਰਾਸ਼ਟਰਪਤੀ ਮਹਾਮਹਿਮ ਵਲਾਦੀਮੀਰ ਪੁਤਿਨ ਨਾਲ ਟੈਲੀਫੋਨ ‘ਤੇ ਗੱਲ ਕੀਤੀ।
ਦੋਹਾਂ ਨੇਤਾਵਾਂ ਨੇ ਯੂਕ੍ਰੇਨ, ਵਿਸ਼ੇਸ਼ ਤੌਰ 'ਤੇ ਖਾਰਕੀਵ ਸ਼ਹਿਰ ਦੇ ਹਾਲਾਤ ਦੀ ਸਮੀਖਿਆ ਕੀਤੀ, ਜਿੱਥੇ ਕਈ ਭਾਰਤੀ ਵਿਦਿਆਰਥੀ ਫਸੇ ਹੋਏ ਹਨ। ਉਨ੍ਹਾਂ ਨੇ ਸੰਘਰਸ਼ ਵਾਲੇ ਖੇਤਰਾਂ ਤੋਂ ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਨਿਕਾਸੀ ਬਾਰੇ ਚਰਚਾ ਕੀਤੀ।
***
ਡੀਐੱਸ/ਐੱਸਐੱਚ
(Release ID: 1802549)
ਵਿਜ਼ੀਟਰ ਕਾਊਂਟਰ : 257
Read this release in:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam