ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਟੀਕਾਕਰਣ ਅੱਪਡੇਟ – 411ਵਾਂ ਦਿਨ


ਭਾਰਤ ਦੀ ਸਮੁੱਚੀ ਟੀਕਾਕਰਣ ਕਰਵੇਜ 178 ਕਰੋੜ ਦੇ ਇਤਿਹਾਸਿਕ ਅੰਕੜੇ ਤੋਂ ਪਾਰ

ਅੱਜ ਸ਼ਾਮ 7 ਵਜੇ ਤੱਕ 18 ਲੱਖ ਤੋਂ ਜ਼ਿਆਦਾ ਵੈਕਸ਼ੀਨ ਖੁਰਾਕਾਂ ਦਿੱਤੀਆਂ ਗਈਆਂ

Posted On: 02 MAR 2022 8:27PM by PIB Chandigarh

ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਅੱਜ 178 ਕਰੋੜ (1,77,99,66,250) ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਅੱਜ ਸ਼ਾਮ 7 ਵਜੇ ਤੱਕ 18  ਲੱਖ (18,93,697) ਤੋਂ ਜ਼ਿਆਦਾ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ ਕੋਵਿਡ ਟੀਕਾਕਰਣ ਦੇ ਲਈ ਨਿਰਧਾਰਿਤ ਸ਼੍ਰੇਣੀਆਂ ਦੇ ਲਾਭਾਰਥੀਆਂ ਨੂੰ ਹੁਣ ਤੱਕ 2.02 ਕਰੋੜ (2,02,30,750) ਤੋਂ ਅਧਿਕ ਪ੍ਰੀਕੌਸ਼ਨ ਡੋਜ਼ਜ਼ ਦਿੱਤੀਆਂ ਜਾ ਚੁੱਕੀਆਂ ਹਨ ਦੇਰ ਰਾਤ ਵਿੱਚ ਦਿਨ ਭਰ ਦੀ ਅੰਤਿਮ ਰਿਪੋਰਟ ਆਉਣ ’ਤੇ ਰੋਜ਼ਾਨਾ ਟੀਕਾਕਰਣ ਸੰਖਿਆ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ’ਤੇ ਟੀਕੇ ਦੀਆਂ ਖੁਰਾਕਾਂ ਦੀ ਸਮੁੱਚੀ ਕਵਰੇਜ ਇਸ ਪ੍ਰਕਾਰ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10401734

ਦੂਸਰੀ ਖੁਰਾਕ

9969907

ਪ੍ਰੀਕੌਸ਼ਨ ਡੋਜ਼

4198203

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18409811

ਦੂਸਰੀ ਖੁਰਾਕ

17448121

ਪ੍ਰੀਕੌਸ਼ਨ ਡੋਜ਼

6272992

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

55015354

 

ਦੂਸਰੀ ਖੁਰਾਕ

28673798

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

552056203

ਦੂਸਰੀ ਖੁਰਾਕ

446000753

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

202313103

ਦੂਸਰੀ ਖੁਰਾਕ

180551897

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

126444892

ਦੂਸਰੀ ਖੁਰਾਕ

112449927

ਪ੍ਰੀਕੌਸ਼ਨ ਡੋਜ਼

9759555

ਕੁੱਲ ਦਿੱਤੀ ਗਈ ਪਹਿਲੀ ਖੁਰਾਕ

964641097

ਕੁੱਲ ਦਿੱਤੀ ਗਈ ਦੂਸਰੀ ਖੁਰਾਕ

795094403

ਪ੍ਰੀਕੌਸ਼ਨ ਡੋਜ਼

20230750

ਕੁੱਲ

1779966250

  ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ਦੁਆਰਾ ਟੀਕਾਕਰਣ ਅਭਿਯਾਨ ਵਿੱਚ ਅੱਜ ਦੀ ਉਪਲਬਧੀ ਕੁਝ ਇਸ ਪ੍ਰਕਾਰ ਹੈ:

ਮਿਤੀ: 2 ਮਾਰਚ, 2022 (411ਵਾਂ ਦਿਨ)

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

75

ਦੂਸਰੀ ਖੁਰਾਕ

1121

ਪ੍ਰੀਕੌਸ਼ਨ ਡੋਜ਼

11232

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

115

ਦੂਸਰੀ ਖੁਰਾਕ

2175

ਪ੍ਰੀਕੌਸ਼ਨ ਡੋਜ਼

18291

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

84185

 

ਦੂਸਰੀ ਖੁਰਾਕ

474003

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

118114

ਦੂਸਰੀ ਖੁਰਾਕ

809748

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

18643

ਦੂਸਰੀ ਖੁਰਾਕ

174917

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

15070

ਦੂਸਰੀ ਖੁਰਾਕ

105627

ਪ੍ਰੀਕੌਸ਼ਨ ਡੋਜ਼

60381

ਕੁੱਲ ਦਿੱਤੀ ਗਈ ਪਹਿਲੀ ਖੁਰਾਕ

236202

ਕੁੱਲ ਦਿੱਤੀ ਗਈ ਦੂਸਰੀ ਖੁਰਾਕ

1567591

ਪ੍ਰੀਕੌਸ਼ਨ ਡੋਜ਼

89904

ਕੁੱਲ

1893697

 ਦੇਸ਼ ਦੇ ਸਭ ਤੋਂ ਜੋਖਮ ਵਾਲੇ ਜਨਸੰਖਿਆ ਸਮੂਹਾਂ ਨੂੰ ਕੋਵਿਡ-19 ਤੋਂ ਬਚਾਉਣ ਦੇ ਇੱਕ ਉਪਾਅ ਦੇ ਰੂਪ ਵਿੱਚ ਚਲ ਰਹੇ ਟੀਕਾਕਰਣ ਅਭਿਯਾਨ ਦੀ ਨਿਯਮਿਤ ਤੌਰ ‘ਤੇ ਨਾਲ ਸਮੀਖਿਆ ਅਤੇ ਉੱਚਤਮ ਪੱਧਰ ’ਤੇ ਨਿਗਰਾਨੀ ਕੀਤੀ ਜਾਂਦੀ ਹੈ।

 

****

ਐੱਮਵੀ


(Release ID: 1802628) Visitor Counter : 168


Read this release in: English , Urdu , Hindi , Manipuri