ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 04 MAR 2022 9:08AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 178.29 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ  69,897 ਐਕਟਿਵ ਕੇਸ ਹਨ।

ਐਕਟਿਵ ਕੇਸ 0.16% ਹਨ।

ਰਿਕਵਰੀ ਰੇਟ ਵਰਤਮਾਨ ਵਿੱਚ 98.64% ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ  13,450 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,23,67,070 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 6,396 ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ (0.69%) ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ (0.90%) ਹੈ।

ਹੁਣ ਤੱਕ ਕੁੱਲ  77.09  ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 9,23,351 ਟੈਸਟ ਕੀਤੇ ਗਏ

 ****

ਐੱਮਵੀ



(Release ID: 1802906) Visitor Counter : 136