ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਟੀਕਾਕਰਣ ਅੱਪਡੇਟ – 412ਵਾਂ ਦਿਨ


ਭਾਰਤ ਦੀ ਸਮੁੱਚੀ ਟੀਕਾਕਰਣ ਕਰਵੇਜ 178.26 ਕਰੋੜ ਦੇ ਇਤਿਹਾਸਿਕ ਅੰਕੜੇ ਤੋਂ ਪਾਰ

ਅੱਜ ਸ਼ਾਮ 7 ਵਜੇ ਤੱਕ 21 ਲੱਖ ਤੋਂ ਜ਼ਿਆਦਾ ਵੈਕਸ਼ੀਨ ਖੁਰਾਕਾਂ ਦਿੱਤੀਆਂ ਗਈਆਂ

Posted On: 03 MAR 2022 8:01PM by PIB Chandigarh

ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਅੱਜ 178.26  ਕਰੋੜ (1,78,26,22,997) ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਅੱਜ ਸ਼ਾਮ 7 ਵਜੇ ਤੱਕ 21  ਲੱਖ (21,99,122) ਤੋਂ ਜ਼ਿਆਦਾ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ ਕੋਵਿਡ ਟੀਕਾਕਰਣ ਦੇ ਲਈ ਨਿਰਧਾਰਿਤ ਸ਼੍ਰੇਣੀਆਂ ਦੇ ਲਾਭਾਰਥੀਆਂ ਨੂੰ ਹੁਣ ਤੱਕ 2.03 ਕਰੋੜ (2,03,60,743) ਤੋਂ ਅਧਿਕ ਪ੍ਰੀਕੌਸ਼ਨ ਡੋਜ਼ਜ਼ ਦਿੱਤੀਆਂ ਜਾ ਚੁੱਕੀਆਂ ਹਨ ਦੇਰ ਰਾਤ ਵਿੱਚ ਦਿਨ ਭਰ ਦੀ ਅੰਤਿਮ ਰਿਪੋਰਟ ਆਉਣ ’ਤੇ ਰੋਜ਼ਾਨਾ ਟੀਕਾਕਰਣ ਸੰਖਿਆ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ’ਤੇ ਟੀਕੇ ਦੀਆਂ ਖੁਰਾਕਾਂ ਦੀ ਸਮੁੱਚੀ ਕਵਰੇਜ ਇਸ ਪ੍ਰਕਾਰ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10401847

ਦੂਸਰੀ ਖੁਰਾਕ

9971610

ਪ੍ਰੀਕੌਸ਼ਨ ਡੋਜ਼

4213377

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18410002

ਦੂਸਰੀ ਖੁਰਾਕ

17451499

ਪ੍ਰੀਕੌਸ਼ਨ ਡੋਜ਼

6308952

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

55135531

 

ਦੂਸਰੀ ਖੁਰਾਕ

29382524

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

552207455

ਦੂਸਰੀ ਖੁਰਾਕ

447099631

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

202337506

ਦੂਸਰੀ ਖੁਰਾਕ

180800738

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

126464601

ਦੂਸਰੀ ਖੁਰਾਕ

112599310

ਪ੍ਰੀਕੌਸ਼ਨ ਡੋਜ਼

9838414

ਕੁੱਲ ਦਿੱਤੀ ਗਈ ਪਹਿਲੀ ਖੁਰਾਕ

964956942

ਕੁੱਲ ਦਿੱਤੀ ਗਈ ਦੂਸਰੀ ਖੁਰਾਕ

797305312

ਪ੍ਰੀਕੌਸ਼ਨ ਡੋਜ਼

20360743

ਕੁੱਲ

1782622997

 

  ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ਦੁਆਰਾ ਟੀਕਾਕਰਣ ਅਭਿਯਾਨ ਵਿੱਚ ਅੱਜ ਦੀ ਉਪਲਬਧੀ ਕੁਝ ਇਸ ਪ੍ਰਕਾਰ ਹੈ:

ਮਿਤੀ3 ਮਾਰਚ, 2022 (412ਵਾਂ ਦਿਨ)

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

77

ਦੂਸਰੀ ਖੁਰਾਕ

1490

ਪ੍ਰੀਕੌਸ਼ਨ ਡੋਜ਼

12980

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

112

ਦੂਸਰੀ ਖੁਰਾਕ

2615

ਪ੍ਰੀਕੌਸ਼ਨ ਡੋਜ਼

17796

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

103018

 

ਦੂਸਰੀ ਖੁਰਾਕ

612002

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

124157

ਦੂਸਰੀ ਖੁਰਾਕ

899767

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

19091

ਦੂਸਰੀ ਖੁਰਾਕ

198834

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

15790

ਦੂਸਰੀ ਖੁਰਾਕ

120838

ਪ੍ਰੀਕੌਸ਼ਨ ਡੋਜ਼

70555

ਕੁੱਲ ਦਿੱਤੀ ਗਈ ਪਹਿਲੀ ਖੁਰਾਕ

262245

ਕੁੱਲ ਦਿੱਤੀ ਗਈ ਦੂਸਰੀ ਖੁਰਾਕ

1835546

ਪ੍ਰੀਕੌਸ਼ਨ ਡੋਜ਼

101331

ਕੁੱਲ

2199122

 

 ਦੇਸ਼ ਦੇ ਸਭ ਤੋਂ ਜੋਖਮ ਵਾਲੇ ਜਨਸੰਖਿਆ ਸਮੂਹਾਂ ਨੂੰ ਕੋਵਿਡ-19 ਤੋਂ ਬਚਾਉਣ ਦੇ ਇੱਕ ਉਪਾਅ ਦੇ ਰੂਪ ਵਿੱਚ ਚਲ ਰਹੇ ਟੀਕਾਕਰਣ ਅਭਿਯਾਨ ਦੀ ਨਿਯਮਿਤ ਤੌਰ ‘ਤੇ ਨਾਲ ਸਮੀਖਿਆ ਅਤੇ ਉੱਚਤਮ ਪੱਧਰ ’ਤੇ ਨਿਗਰਾਨੀ ਕੀਤੀ ਜਾਂਦੀ ਹੈ।

 

****

ਐੱਮਵੀ


(Release ID: 1802907) Visitor Counter : 141


Read this release in: Hindi , English , Urdu , Manipuri