PIB Headquarters
azadi ka amrit mahotsav

ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ

Posted On: 03 MAR 2022 5:26PM by PIB Chandigarh

 

https://static.pib.gov.in/WriteReadData/userfiles/image/image0020FX3.pnghttps://static.pib.gov.in/WriteReadData/userfiles/image/image001BPSF.jpg

  • ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 178  ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

  • ਭਾਰਤ ਵਿੱਚ ਵਰਤਮਾਨ ਵਿੱਚ  77,152 ਐਕਟਿਵ ਕੇਸ ਹਨ।

  • ਐਕਟਿਵ ਕੇਸ 0.18% ਹਨ।

  • ਰਿਕਵਰੀ ਰੇਟ ਵਰਤਮਾਨ ਵਿੱਚ 98.62% ਹੈ।

  • ਪਿਛਲੇ 24 ਘੰਟਿਆਂ ਦੇ ਦੌਰਾਨ  14,947 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,23,53,620 ਰੋਗੀ ਠੀਕ ਹੋਏ।

  • ਬੀਤੇ 24 ਘੰਟਿਆਂ ਦੇ ਦੌਰਾਨ 6,561 ਨਵੇਂ ਕੇਸ ਸਾਹਮਣੇ ਆਏ।

  • ਰੋਜ਼ਾਨਾ ਪਾਜ਼ਿਟਿਵਿਟੀ ਦਰ (0.74%) ਹੈ।

  • ਸਪਤਾਹਿਕ ਪਾਜ਼ਿਟਿਵਿਟੀ ਦਰ (0.99%) ਹੈ।

  • ਹੁਣ ਤੱਕ ਕੁੱਲ  77 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 8,82,953 ਟੈਸਟ ਕੀਤੇ ਗਏ।

  #Unite2FightCorona                      #IndiaFightsCorona

 

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 178 ਕਰੋੜ ਦੇ ਪਾਰ ਪਹੁੰਚਿਆ
ਪਿਛਲੇ 24 ਘੰਟਿਆਂ ਦੇ ਦੌਰਾਨ 21 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ
ਮੌਜੂਦਾ ਰਿਕਵਰੀ ਦਰ 98.62% ਹੈ
ਪਿਛਲੇ 24 ਘੰਟਿਆਂ ਦੇ ਦੌਰਾਨ 6,561 ਨਵੇਂ ਕੇਸ ਸਾਹਮਣੇ ਆਏ
ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 77,152
ਵਰਤਮਾਨ ਵਿੱਚ ਸਪਤਾਹਿਕ ਪਾਜ਼ਿਟਿਵਿਟੀ ਦਰ 0.99%

 

ਪਿਛਲੇ 24 ਘੰਟਿਆਂ ਦੇ ਦੌਰਾਨ 21  ਲੱਖ ਤੋਂ ਵੱਧ (21,83,976) ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 178 ਕਰੋੜ ਤੋਂ (1,78,02,63,222) ਹੋ ਗਈ ਹੈ।

ਇਹ ਉਪਲਬਧੀ 2,05,41,983 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ।  ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ: 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,04,01,757

ਦੂਸਰੀ ਖੁਰਾਕ

99,70,032

ਪ੍ਰੀਕੌਸ਼ਨ ਡੋਜ਼

41,99,279

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,84,09,861

ਦੂਸਰੀ ਖੁਰਾਕ

1,74,48,537

ਪ੍ਰੀਕੌਸ਼ਨ ਡੋਜ਼

62,90,304

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

5,50,25,490

ਦੂਸਰੀ ਖੁਰਾਕ

2,87,35,449

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

55,20,71,254

ਦੂਸਰੀ ਖੁਰਾਕ

44,61,31,357

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

20,23,15,853

ਦੂਸਰੀ ਖੁਰਾਕ

18,05,83,661

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,64,47,292

ਦੂਸਰੀ ਖੁਰਾਕ

11,24,68,351

ਪ੍ਰੀਕੌਸ਼ਨ ਡੋਜ਼

97,64,745

ਪ੍ਰੀਕੌਸ਼ਨ ਡੋਜ਼

2,02,54,328

ਕੁੱਲ

1,78,02,63,222

ਪਿਛਲੇ 24 ਘੰਟਿਆਂ ਵਿੱਚ 14,947 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 4,23,53,620 ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ  98.62% ਹੋ ਗਈ ਹੈ। 

ਪਿਛਲੇ 24 ਘੰਟਿਆਂ ਦੇ ਦੌਰਾਨ 6,561 ਨਵੇਂ ਕੇਸ ਸਾਹਮਣੇ ਆਏ।

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 77,152 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 0.18% ਹਨ। 

ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 8,82,953 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 77 ਕਰੋੜ ਤੋਂ ਅਧਿਕ  (77,00,50,005) ਟੈਸਟ ਕੀਤੇ ਗਏ ਹਨ।

ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਧਾਈ ਗਈ ਹੈ, ਵਰਤਮਾਨ ਵਿੱਚ ਦੇਸ਼ ’ਚ ਸਪਤਾਹਿਕ ਪਾਜ਼ਿਟਿਵਿਟੀ ਦਰ 0.99% ਹੈ ਅਤੇ ਰੋਜ਼ਾਨਾ ਪਾਜ਼ਿਟਿਵਿਟੀ  ਦਰ 0.74% ਰਿਪੋਰਟ ਕੀਤੀ ਗਈ ਹੈ। 

https://www.pib.gov.in/PressReleasePage.aspx?PRID=1802495

ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਕੋਵਿਡ-19 ਟੀਕੇ ਦੀ ਉਪਲਬਧਤਾ
ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 178.48 ਕਰੋੜ ਤੋਂ ਅਧਿਕ ਟੀਕੇ ਪ੍ਰਦਾਨ ਕੀਤੇ ਗਏ
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਹੁਣ ਵੀ 15.19 ਕਰੋੜ ਤੋਂ ਅਧਿਕ ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਮੌਜੂਦ ਹਨ

ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦਾ ਦਾਇਰਾ ਵਿਸਤ੍ਰਿਤ ਕਰਨ ਅਤੇ ਲੋਕਾਂ ਨੂੰ ਟੀਕੇ ਲਗਾਉਣ ਦੀ ਗਤੀ ਨੂੰ ਤੇਜ਼ ਕਰਨ ਦੇ ਲਈ ਪ੍ਰਤੀਬੱਧ ਹੈ। ਰਾਸ਼ਟਰਵਿਆਪੀ ਕੋਵਿਡ-19 ਟੀਕਾਕਰਣ 16 ਜਨਵਰੀ 2021 ਨੂੰ ਸ਼ੁਰੂ ਹੋਇਆ ਸੀ। ਕੋਵਿਡ-19 ਦੇ ਟੀਕੇ ਨੂੰ ਸਭ ਦੇ ਲਈ ਉਪਲਬਧ ਕਰਵਾਉਣ ਲਈ ਨਵਾਂ ਪੜਾਅ 21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਸੀ। ਟੀਕਾਕਰਣ ਮੁਹਿੰਮ ਦੀ ਗਤੀ ਨੂੰ ਵੱਧ ਤੋਂ ਵੱਧ ਟੀਕੇ ਦੀ ਉਪਲਬਧਤਾ ਦੇ ਜ਼ਰੀਏ ਵਧਾਇਆ ਗਿਆ ਹੈ। ਇਸ ਦੇ ਤਹਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕੇ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਪ੍ਰਦਾਨ ਕੀਤੀ ਜਾਂਦੀ ਹੈ, ਤਾਕਿ ਉਹ ਬਿਹਤਰ ਯੋਜਨਾ ਦੇ ਨਾਲ ਟੀਕੇ ਲਗਾਉਣ ਦਾ ਬੰਦੋਬਸਤ ਕਰ ਸਕਣ ਅਤੇ ਟੀਕੇ ਦੀ ਸਪਲਾਈ ਚੇਨ ਨੂੰ ਦਰੁਸਤ ਕੀਤਾ ਜਾ ਸਕੇ ।

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਦੇ ਰੂਪ ਵਿੱਚ ਕੇਂਦਰ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਕੋਵਿਡ ਟੀਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਪੂਰਨ ਸਹਿਯੋਗ ਦੇ ਰਹੀ ਹੈ। ਟੀਕੇ ਦੀ ਸਰਬ-ਉਪਲਬਧਤਾ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਟੀਕਾ ਨਿਰਮਾਤਾਵਾਂ ਤੋਂ 75% ਟੀਕੇ ਖਰੀਦ ਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਪ੍ਰਦਾਨ ਕਰੇਗੀ।   

ਟੀਕਿਆਂ ਦੀਆਂ ਖੁਰਾਕਾਂ

(03 ਮਾਰਚ 2022 ਤੱਕ)

ਹੁਣ ਤੱਕ ਹੋਈ ਸਪਲਾਈ

1,78,48,14,200

ਬਾਕੀ ਟੀਕੇ

15,19,06,236

 

ਕੇਂਦਰ ਸਰਕਾਰ ਦੁਆਰਾ ਹੁਣ ਤੱਕ ਮੁਫ਼ਤ ਅਤੇ ਸਿੱਧੇ ਰਾਜ ਸਰਕਾਰ ਖਰੀਦ ਦੇ ਜ਼ਰੀਏ ਟੀਕੇ ਦੀਆਂ 178.48 ਕਰੋੜ ਤੋਂ ਅਧਿਕ  (1,78,48,14,200) ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ।

ਹੁਣ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕੋਲ ਕੋਵਿਡ-19 ਟੀਕੇ ਦੀਆਂ 15.19 ਕਰੋੜ ਤੋਂ ਵੱਧ (15,19,06,236) ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਉਪਲਬਧ ਹਨ, ਜਿਨ੍ਹਾਂ ਨੂੰ ਲਗਾਇਆ ਜਾਣਾ ਹੈ।

https://www.pib.gov.in/PressReleasePage.aspx?PRID=1802480

 ਟਵੀਟ ਲਿੰਕਸ

https://twitter.com/COVIDNewsByMIB/status/1499273841155051520

https://twitter.com/COVIDNewsByMIB/status/1499255659702865922

https://twitter.com/COVIDNewsByMIB/status/1499252601174441987

 

******

ਏਐੱਸ

 


(Release ID: 1803077) ਵਿਜ਼ੀਟਰ ਕਾਊਂਟਰ : 154