ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸ਼੍ਰੀ ਸ਼ਿਵ ਕੁਮਾਰ ਪਾਰੀਕ ਦੇ ਅਕਾਲ ਚਲਾਣੇ 'ਤੇ ਸੋਗ ਪ੍ਰਗਟਾਇਆ

प्रविष्टि तिथि: 06 MAR 2022 9:30AM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਵਾਜਪੇਈ ਦੇ ਲੰਬੇ ਸਮੇਂ ਤੱਕ ਸਹਿਯੋਗੀ ਰਹੇ ਸ਼੍ਰੀ ਸ਼ਿਵ ਕੁਮਾਰ ਪਾਰੀਕ ਦੇ ਅਕਾਲ ਚਲਾਣੇ ਤੇ ਗਹਿਰਾ ਦੁਖ ਪ੍ਰਗਟਾਇਆ ਹੈ।

 

ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ 

 

ਸ਼੍ਰੀ ਸ਼ਿਵ ਕੁਮਾਰ ਪਾਰੀਕ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਹ ਸਾਡੀ ਪਾਰਟੀ ਦੀ ਵਿਚਾਰਧਾਰਾ ਨਾਲ ਮਜ਼ਬੂਤੀ ਨਾਲ ਜੁੜੇ ਹੋਏ ਸਨਉਨ੍ਹਾਂ ਨੇ ਖ਼ੁਦ ਨੂੰ ਸੇਵਾਰਾਸ਼ਟਰ ਨਿਰਮਾਣ ਦੇ ਲਈ ਸਮਰਪਿਤ ਕਰ ਦਿੱਤਾ ਅਤੇ ਅਟਲ ਜੀ ਦੇ ਨਾਲ ਮਿਲ ਕੇ ਕਾਰਜ ਕੀਤਾ। ਵਰ੍ਹਿਆਂ ਤੋਂ ਉਨ੍ਹਾਂ ਦੇ ਨਾਲ ਹੋਈ ਮੇਰੀ ਗੱਲਬਾਤ ਹਮੇਸ਼ਾ ਯਾਦ ਰਹੇਗੀ। ਉਨ੍ਹਾਂ ਦੇ ਪਰਿਵਾਰ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਓਮ ਸ਼ਾਂਤੀ।"

 

 

***

 

ਡੀਐੱਸ/ਐੱਸਐੱਚ


(रिलीज़ आईडी: 1803309) आगंतुक पटल : 201
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam