ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

प्रविष्टि तिथि: 08 MAR 2022 9:21AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 179.13 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ ਵਿੱਚ ਵਰਤਮਾਨ ਵਿੱਚ  49,948 ਐਕਟਿਵ ਕੇਸ ਹਨ।

ਐਕਟਿਵ ਕੇਸ 0.12% ਹਨ।

ਰਿਕਵਰੀ ਰੇਟ ਵਰਤਮਾਨ ਵਿੱਚ 98.68% ਹੈ।

ਪਿਛਲੇ 24 ਘੰਟਿਆਂ ਦੇ ਦੌਰਾਨ  8,055  ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,24,06,150 ਰੋਗੀ ਠੀਕ ਹੋਏ।

ਬੀਤੇ 24 ਘੰਟਿਆਂ ਦੇ ਦੌਰਾਨ 3,993  ਨਵੇਂ ਕੇਸ ਸਾਹਮਣੇ ਆਏ।

ਰੋਜ਼ਾਨਾ ਪਾਜ਼ਿਟਿਵਿਟੀ ਦਰ (0.46%) ਹੈ।

ਸਪਤਾਹਿਕ ਪਾਜ਼ਿਟਿਵਿਟੀ ਦਰ (0.68%) ਹੈ।

ਹੁਣ ਤੱਕ ਕੁੱਲ  77.43  ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 8,73,395 ਟੈਸਟ ਕੀਤੇ ਗਏ

****

ਐੱਮਵੀ


(रिलीज़ आईडी: 1803950) आगंतुक पटल : 226
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Gujarati , Odia , Tamil , Telugu , Malayalam