ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 179.13 ਕਰੋੜ ਦੇ ਪਾਰ ਪਹੁੰਚਿਆ


ਪਿਛਲੇ 24 ਘੰਟਿਆਂ ਦੇ ਦੌਰਾਨ 21.34 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ
ਮੌਜੂਦਾ ਰਿਕਵਰੀ ਦਰ 98.68% ਹੈ
ਪਿਛਲੇ 24 ਘੰਟਿਆਂ ਦੇ ਦੌਰਾਨ 3,993 ਨਵੇਂ ਕੇਸ ਸਾਹਮਣੇ ਆਏ
ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 49,948
ਵਰਤਮਾਨ ਵਿੱਚ ਸਪਤਾਹਿਕ ਪਾਜ਼ਿਟਿਵਿਟੀ ਦਰ 0.68%

Posted On: 08 MAR 2022 9:26AM by PIB Chandigarh

ਪਿਛਲੇ 24 ਘੰਟਿਆਂ ਦੇ ਦੌਰਾਨ 21.34  ਲੱਖ ਤੋਂ ਵੱਧ (21,34,463) ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 179.13  ਕਰੋੜ ਤੋਂ (1,79,13,41,295) ਹੋ ਗਈ ਹੈ।

ਇਹ ਉਪਲਬਧੀ 2,08,07,099 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ।  ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,04,02,230

ਦੂਸਰੀ ਖੁਰਾਕ

99,77,592

ਪ੍ਰੀਕੌਸ਼ਨ ਡੋਜ਼

42,58,154

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,84,10,719

ਦੂਸਰੀ ਖੁਰਾਕ

1,74,63,730

ਪ੍ਰੀਕੌਸ਼ਨ ਡੋਜ਼

64,26,046

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

5,54,96,520

ਦੂਸਰੀ ਖੁਰਾਕ

3,15,16,231

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

55,27,40,302

ਦੂਸਰੀ ਖੁਰਾਕ

45,08,05,644

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

20,24,31,362

ਦੂਸਰੀ ਖੁਰਾਕ

18,16,66,469

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,65,28,642

ਦੂਸਰੀ ਖੁਰਾਕ

11,31,35,305

ਪ੍ਰੀਕੌਸ਼ਨ ਡੋਜ਼

1,00,82,349

ਪ੍ਰੀਕੌਸ਼ਨ ਡੋਜ਼

2,07,66,549

ਕੁੱਲ

1,79,13,41,295

ਪਿਛਲੇ 24 ਘੰਟਿਆਂ ਵਿੱਚ 8,055 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 4,24,06,150 ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ  98.68% ਹੋ ਗਈ ਹੈ। 

ਪਿਛਲੇ 24 ਘੰਟਿਆਂ ਦੇ ਦੌਰਾਨ 3,993 ਨਵੇਂ ਕੇਸ ਸਾਹਮਣੇ ਆਏ।

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 49,948 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 0.12% ਹਨ। 

ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 8,73,395 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 77.43  ਕਰੋੜ ਤੋਂ ਅਧਿਕ  (77,43,10,567) ਟੈਸਟ ਕੀਤੇ ਗਏ ਹਨ।

ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਧਾਈ ਗਈ ਹੈ, ਵਰਤਮਾਨ ਵਿੱਚ ਦੇਸ਼ ’ਚ ਸਪਤਾਹਿਕ ਪਾਜ਼ਿਟਿਵਿਟੀ ਦਰ 0.68% ਹੈ ਅਤੇ ਰੋਜ਼ਾਨਾ ਪਾਜ਼ਿਟਿਵਿਟੀ  ਦਰ 0.46% ਰਿਪੋਰਟ ਕੀਤੀ ਗਈ ਹੈ।

 

****

ਐੱਮਵੀ/ਏਐੱਲ


(Release ID: 1803955)