ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਨੇ ਸਾਲ 2020 ਅਤੇ 2021 ਦੇ ਲਈ ਨਾਰੀ ਸ਼ਕਤੀ ਪੁਰਸਕਾਰ ਪ੍ਰਦਾਨ ਕੀਤੇ
Posted On:
08 MAR 2022 1:19PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਅਵਸਰ ’ਤੇ ਅੱਜ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ ਸਾਲ 2020 ਅਤੇ 2021 ਦੇ ਲਈ ਨਾਰੀ ਸ਼ਕਤੀ ਪੁਰਸਕਾਰ ਪ੍ਰਦਾਨ ਕੀਤੇ।
ਪੁਰਸਕਾਰ ਵਿਜੇਤਾਵਾਂ ਦੀ ਸੂਚੀ ਦੇਖਣ ਦੇ ਲਈ ਇੱਥੇ ਕਲਿੱਕ ਕਰੋ
*****
ਡੀਐੱਸ/ਬੀਐੱਸ
(Release ID: 1803957)
Visitor Counter : 165