ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 179.33 ਕਰੋੜ ਦੇ ਪਾਰ ਪਹੁੰਚਿਆ


ਪਿਛਲੇ 24 ਘੰਟਿਆਂ ਦੇ ਦੌਰਾਨ 18.69 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ
ਮੌਜੂਦਾ ਰਿਕਵਰੀ ਦਰ 98.69% ਹੈ
ਪਿਛਲੇ 24 ਘੰਟਿਆਂ ਦੇ ਦੌਰਾਨ 4,575 ਨਵੇਂ ਕੇਸ ਸਾਹਮਣੇ ਆਏ
ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 46,962
ਵਰਤਮਾਨ ਵਿੱਚ ਸਪਤਾਹਿਕ ਪਾਜ਼ਿਟਿਵਿਟੀ ਦਰ 0.62%

Posted On: 09 MAR 2022 9:39AM by PIB Chandigarh

ਪਿਛਲੇ 24 ਘੰਟਿਆਂ ਦੇ ਦੌਰਾਨ 18.69 ਲੱਖ ਤੋਂ ਵੱਧ (18,69,103) ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 179.33 ਕਰੋੜ ਤੋਂ (1,79,33,99,555) ਹੋ ਗਈ ਹੈ

ਇਹ ਉਪਲਬਧੀ 2,08,48,528 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ।  ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,04,02,292

ਦੂਸਰੀ ਖੁਰਾਕ

99,78,958

ਪ੍ਰੀਕੌਸ਼ਨ ਡੋਜ਼

42,68,734

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,84,10,832

ਦੂਸਰੀ ਖੁਰਾਕ

1,74,66,501

ਪ੍ਰੀਕੌਸ਼ਨ ਡੋਜ਼

64,41,480

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

5,55,80,872

ਦੂਸਰੀ ਖੁਰਾਕ

3,20,34,392

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

55,28,59,320

ਦੂਸਰੀ ਖੁਰਾਕ

45,16,84,524

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

20,24,50,051

ਦੂਸਰੀ ਖੁਰਾਕ

18,18,71,562

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,65,40,606

ਦੂਸਰੀ ਖੁਰਾਕ

11,32,63,060

ਪ੍ਰੀਕੌਸ਼ਨ ਡੋਜ਼

1,01,46,371

ਪ੍ਰੀਕੌਸ਼ਨ ਡੋਜ਼

2,08,56,585

ਕੁੱਲ

1,79,33,99,555

ਪਿਛਲੇ 24 ਘੰਟਿਆਂ ਵਿੱਚ 7,416 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ)ਜੋ ਇਸ ਸਮੇਂ 4,24,13,566 ਹੈ।

ਇਸ ਦੇ ਨਤੀਜੇ ਵਜੋਂਭਾਰਤ ਵਿੱਚ ਰਿਕਵਰੀ ਦਰ  98.69% ਹੋ ਗਈ ਹੈ। 

ਪਿਛਲੇ 24 ਘੰਟਿਆਂ ਦੇ ਦੌਰਾਨ 4,575 ਨਵੇਂ ਕੇਸ ਸਾਹਮਣੇ ਆਏ।

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 46,962 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 0.12% ਹਨ। 

ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 8,97,904 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 77.52 ਕਰੋੜ ਤੋਂ ਅਧਿਕ  (77,52,08,471ਟੈਸਟ ਕੀਤੇ ਗਏ ਹਨ।

ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਧਾਈ ਗਈ ਹੈਵਰਤਮਾਨ ਵਿੱਚ ਦੇਸ਼ ਚ ਸਪਤਾਹਿਕ ਪਾਜ਼ਿਟਿਵਿਟੀ ਦਰ 0.62% ਹੈ ਅਤੇ ਰੋਜ਼ਾਨਾ ਪਾਜ਼ਿਟਿਵਿਟੀ  ਦਰ 0.51% ਰਿਪੋਰਟ ਕੀਤੀ ਗਈ ਹੈ।

****

ਐੱਮਵੀ/ਏਐੱਲ



(Release ID: 1804423) Visitor Counter : 139