PIB Headquarters
ਕੋਵਿਡ-19 ਬਾਰੇ ਪੀਆਈਬੀ ਦਾ ਬੁਲੇਟਿਨ
Posted On:
08 MAR 2022 6:45PM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 179.13 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 49,948 ਐਕਟਿਵ ਕੇਸ ਹਨ।
ਐਕਟਿਵ ਕੇਸ 0.12% ਹਨ।
ਰਿਕਵਰੀ ਰੇਟ ਵਰਤਮਾਨ ਵਿੱਚ 98.68% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 8,055 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,24,06,150 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 3,993 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (0.46%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ (0.68%) ਹੈ।
ਹੁਣ ਤੱਕ ਕੁੱਲ 77.43 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 8,73,395 ਟੈਸਟ ਕੀਤੇ ਗਏ।
|
#Unite2FightCorona #IndiaFightsCorona
PRESS INFORMATION BUREAU
MINISTRY OF INFORMATION & BROADCASTING
GOVERNMENT OF INDIA
*****
ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 179.13 ਕਰੋੜ ਦੇ ਪਾਰ ਪਹੁੰਚਿਆ
ਪਿਛਲੇ 24 ਘੰਟਿਆਂ ਦੇ ਦੌਰਾਨ 21.34 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ
ਮੌਜੂਦਾ ਰਿਕਵਰੀ ਦਰ 98.68% ਹੈ
ਪਿਛਲੇ 24 ਘੰਟਿਆਂ ਦੇ ਦੌਰਾਨ 3,993 ਨਵੇਂ ਕੇਸ ਸਾਹਮਣੇ ਆਏ
ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 49,948
ਵਰਤਮਾਨ ਵਿੱਚ ਸਪਤਾਹਿਕ ਪਾਜ਼ਿਟਿਵਿਟੀ ਦਰ 0.68%
ਪਿਛਲੇ 24 ਘੰਟਿਆਂ ਦੇ ਦੌਰਾਨ 21.34 ਲੱਖ ਤੋਂ ਵੱਧ (21,34,463) ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 179.13 ਕਰੋੜ ਤੋਂ (1,79,13,41,295) ਹੋ ਗਈ ਹੈ।
ਇਹ ਉਪਲਬਧੀ 2,08,07,099 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ। ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:
ਸੰਚਿਤ ਵੈਕਸੀਨ ਡੋਜ਼ ਕਵਰੇਜ
|
ਹੈਲਥ ਕੇਅਰ ਵਰਕਰ
|
ਪਹਿਲੀ ਖੁਰਾਕ
|
1,04,02,230
|
ਦੂਸਰੀ ਖੁਰਾਕ
|
99,77,592
|
ਪ੍ਰੀਕੌਸ਼ਨ ਡੋਜ਼
|
42,58,154
|
ਫ੍ਰੰਟਲਾਈਨ ਵਰਕਰ
|
ਪਹਿਲੀ ਖੁਰਾਕ
|
1,84,10,719
|
ਦੂਸਰੀ ਖੁਰਾਕ
|
1,74,63,730
|
ਪ੍ਰੀਕੌਸ਼ਨ ਡੋਜ਼
|
64,26,046
|
15 ਤੋਂ 18 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
5,54,96,520
|
ਦੂਸਰੀ ਖੁਰਾਕ
|
3,15,16,231
|
18 ਤੋਂ 44 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
55,27,40,302
|
ਦੂਸਰੀ ਖੁਰਾਕ
|
45,08,05,644
|
45 ਤੋਂ 59 ਸਾਲ ਉਮਰ ਵਰਗ
|
ਪਹਿਲੀ ਖੁਰਾਕ
|
20,24,31,362
|
ਦੂਸਰੀ ਖੁਰਾਕ
|
18,16,66,469
|
60 ਸਾਲ ਤੋਂ ਵੱਧ ਉਮਰ ਵਰਗ
|
ਪਹਿਲੀ ਖੁਰਾਕ
|
12,65,28,642
|
ਦੂਸਰੀ ਖੁਰਾਕ
|
11,31,35,305
|
ਪ੍ਰੀਕੌਸ਼ਨ ਡੋਜ਼
|
1,00,82,349
|
ਪ੍ਰੀਕੌਸ਼ਨ ਡੋਜ਼
|
2,07,66,549
|
ਕੁੱਲ
|
1,79,13,41,295
|
ਪਿਛਲੇ 24 ਘੰਟਿਆਂ ਵਿੱਚ 8,055 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 4,24,06,150 ਹੈ।
ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ 98.68% ਹੋ ਗਈ ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 3,993 ਨਵੇਂ ਕੇਸ ਸਾਹਮਣੇ ਆਏ।
ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 49,948 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 0.12% ਹਨ।
ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 8,73,395 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 77.43 ਕਰੋੜ ਤੋਂ ਅਧਿਕ (77,43,10,567) ਟੈਸਟ ਕੀਤੇ ਗਏ ਹਨ।
ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਧਾਈ ਗਈ ਹੈ, ਵਰਤਮਾਨ ਵਿੱਚ ਦੇਸ਼ ’ਚ ਸਪਤਾਹਿਕ ਪਾਜ਼ਿਟਿਵਿਟੀ ਦਰ 0.68% ਹੈ ਅਤੇ ਰੋਜ਼ਾਨਾ ਪਾਜ਼ਿਟਿਵਿਟੀ ਦਰ 0.46% ਰਿਪੋਰਟ ਕੀਤੀ ਗਈ ਹੈ।
https://pib.gov.in/PressReleasePage.aspx?PRID=1803771
ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਕੋਵਿਡ-19 ਟੀਕੇ ਦੀ ਉਪਲਬਧਤਾ
ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 180.14 ਕਰੋੜ ਤੋਂ ਅਧਿਕ ਟੀਕੇ ਪ੍ਰਦਾਨ ਕੀਤੇ ਗਏ
ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਪਾਸ ਹੁਣ ਵੀ 15.49 ਕਰੋੜ ਤੋਂ ਅਧਿਕ ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਮੌਜੂਦ ਹਨ
ਕੇਂਦਰ ਸਰਕਾਰ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦਾ ਦਾਇਰਾ ਵਿਸਤ੍ਰਿਤ ਕਰਨ ਅਤੇ ਲੋਕਾਂ ਨੂੰ ਟੀਕੇ ਲਗਾਉਣ ਦੀ ਗਤੀ ਨੂੰ ਤੇਜ਼ ਕਰਨ ਦੇ ਲਈ ਪ੍ਰਤੀਬੱਧ ਹੈ। ਰਾਸ਼ਟਰਵਿਆਪੀ ਕੋਵਿਡ-19 ਟੀਕਾਕਰਣ 16 ਜਨਵਰੀ 2021 ਨੂੰ ਸ਼ੁਰੂ ਹੋਇਆ ਸੀ। ਕੋਵਿਡ-19 ਦੇ ਟੀਕੇ ਨੂੰ ਸਭ ਦੇ ਲਈ ਉਪਲਬਧ ਕਰਵਾਉਣ ਲਈ ਨਵਾਂ ਪੜਾਅ 21 ਜੂਨ 2021 ਤੋਂ ਸ਼ੁਰੂ ਕੀਤਾ ਗਿਆ ਸੀ। ਟੀਕਾਕਰਣ ਮੁਹਿੰਮ ਦੀ ਗਤੀ ਨੂੰ ਵੱਧ ਤੋਂ ਵੱਧ ਟੀਕੇ ਦੀ ਉਪਲਬਧਤਾ ਦੇ ਜ਼ਰੀਏ ਵਧਾਇਆ ਗਿਆ ਹੈ। ਇਸ ਦੇ ਤਹਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟੀਕੇ ਦੀ ਉਪਲਬਧਤਾ ਬਾਰੇ ਪਹਿਲਾਂ ਸੂਚਨਾ ਪ੍ਰਦਾਨ ਕੀਤੀ ਜਾਂਦੀ ਹੈ, ਤਾਕਿ ਉਹ ਬਿਹਤਰ ਯੋਜਨਾ ਦੇ ਨਾਲ ਟੀਕੇ ਲਗਾਉਣ ਦਾ ਬੰਦੋਬਸਤ ਕਰ ਸਕਣ ਅਤੇ ਟੀਕੇ ਦੀ ਸਪਲਾਈ ਚੇਨ ਨੂੰ ਦਰੁਸਤ ਕੀਤਾ ਜਾ ਸਕੇ ।
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਹਿੱਸੇ ਦੇ ਰੂਪ ਵਿੱਚ ਕੇਂਦਰ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਕੋਵਿਡ ਟੀਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਪੂਰਨ ਸਹਿਯੋਗ ਦੇ ਰਹੀ ਹੈ। ਟੀਕੇ ਦੀ ਸਰਬ-ਉਪਲਬਧਤਾ ਦੇ ਨਵੇਂ ਪੜਾਅ ਵਿੱਚ, ਕੇਂਦਰ ਸਰਕਾਰ ਟੀਕਾ ਨਿਰਮਾਤਾਵਾਂ ਤੋਂ 75% ਟੀਕੇ ਖਰੀਦ ਕੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਮੁਫ਼ਤ ਪ੍ਰਦਾਨ ਕਰੇਗੀ।
ਟੀਕਿਆਂ ਦੀਆਂ ਖੁਰਾਕਾਂ
|
(08 ਮਾਰਚ 2022 ਤੱਕ)
|
ਹੁਣ ਤੱਕ ਹੋਈ ਸਪਲਾਈ
|
1,80,14,60,200
|
ਬਾਕੀ ਟੀਕੇ
|
15,49,85,231
|
ਕੇਂਦਰ ਸਰਕਾਰ ਦੁਆਰਾ ਹੁਣ ਤੱਕ ਮੁਫ਼ਤ ਅਤੇ ਸਿੱਧੇ ਰਾਜ ਸਰਕਾਰ ਖਰੀਦ ਦੇ ਜ਼ਰੀਏ ਟੀਕੇ ਦੀਆਂ 180.14 ਕਰੋੜ ਤੋਂ ਅਧਿਕ (1,80,14,60,200) ਖੁਰਾਕਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਉਪਲਬਧ ਕਰਵਾਈਆਂ ਗਈਆਂ ਹਨ।
ਹੁਣ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਕੋਲ ਕੋਵਿਡ-19 ਟੀਕੇ ਦੀਆਂ 15.49 ਕਰੋੜ ਤੋਂ ਵੱਧ (15,49,85,231) ਅਤਿਰਿਕਤ ਅਤੇ ਬਿਨਾ ਇਸਤੇਮਾਲ ਹੋਈਆਂ ਖੁਰਾਕਾਂ ਉਪਲਬਧ ਹਨ, ਜਿਨ੍ਹਾਂ ਨੂੰ ਲਗਾਇਆ ਜਾਣਾ ਹੈ।
https://pib.gov.in/PressReleasePage.aspx?PRID=1803770
ਟਵੀਟ ਲਿੰਕਸ
https://twitter.com/COVIDNewsByMIB/status/1501081407879548929
https://twitter.com/COVIDNewsByMIB/status/1501071048204513280
****
ਏਐੱਸ
(Release ID: 1804427)
Visitor Counter : 112