ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਟੀਕਾਕਰਣ ਅੱਪਡੇਟ – 417ਵਾਂ ਦਿਨ


ਭਾਰਤ ਦੀ ਸਮੁੱਚੀ ਟੀਕਾਕਰਣ ਕਰਵੇਜ 179.31 ਕਰੋੜ ਦੇ ਇਤਿਹਾਸਿਕ ਅੰਕੜੇ ਤੋਂ ਪਾਰ

ਅੱਜ ਸ਼ਾਮ 7 ਵਜੇ ਤੱਕ 16 ਲੱਖ ਤੋਂ ਜ਼ਿਆਦਾ ਵੈਕਸ਼ੀਨ ਖੁਰਾਕਾਂ ਦਿੱਤੀਆਂ ਗਈਆਂ

Posted On: 08 MAR 2022 8:44PM by PIB Chandigarh

ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਅੱਜ 179.31  ਕਰੋੜ (1,79,31,52,374) ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਅੱਜ ਸ਼ਾਮ 7 ਵਜੇ ਤੱਕ 16  ਲੱਖ (16,59,691) ਤੋਂ ਜ਼ਿਆਦਾ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ ਕੋਵਿਡ ਟੀਕਾਕਰਣ ਦੇ ਲਈ ਨਿਰਧਾਰਿਤ ਸ਼੍ਰੇਣੀਆਂ ਦੇ ਲਾਭਾਰਥੀਆਂ ਨੂੰ ਹੁਣ ਤੱਕ 2.08 ਕਰੋੜ (2,08,51,175) ਤੋਂ ਅਧਿਕ ਪ੍ਰੀਕੌਸ਼ਨ ਡੋਜ਼ਜ਼ ਦਿੱਤੀਆਂ ਜਾ ਚੁੱਕੀਆਂ ਹਨ ਦੇਰ ਰਾਤ ਵਿੱਚ ਦਿਨ ਭਰ ਦੀ ਅੰਤਿਮ ਰਿਪੋਰਟ ਆਉਣ ’ਤੇ ਰੋਜ਼ਾਨਾ ਟੀਕਾਕਰਣ ਸੰਖਿਆ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ’ਤੇ ਟੀਕੇ ਦੀਆਂ ਖੁਰਾਕਾਂ ਦੀ ਸਮੁੱਚੀ ਕਵਰੇਜ ਇਸ ਪ੍ਰਕਾਰ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10402281

ਦੂਸਰੀ ਖੁਰਾਕ

9978837

ਪ੍ਰੀਕੌਸ਼ਨ ਡੋਜ਼

4268101

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18410813

ਦੂਸਰੀ ਖੁਰਾਕ

17466214

ਪ੍ਰੀਕੌਸ਼ਨ ਡੋਜ਼

6440198

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

55572285

 

ਦੂਸਰੀ ਖੁਰਾਕ

31983217

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

552844690

ਦੂਸਰੀ ਖੁਰਾਕ

451567945

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

202447548

ਦੂਸਰੀ ਖੁਰਾਕ

181842344

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

126539141

ਦੂਸਰੀ ਖੁਰਾਕ

113245884

ਪ੍ਰੀਕੌਸ਼ਨ ਡੋਜ਼

10142876

ਕੁੱਲ ਦਿੱਤੀ ਗਈ ਪਹਿਲੀ ਖੁਰਾਕ

966216758

ਕੁੱਲ ਦਿੱਤੀ ਗਈ ਦੂਸਰੀ ਖੁਰਾਕ

806084441

ਪ੍ਰੀਕੌਸ਼ਨ ਡੋਜ਼

20851175

ਕੁੱਲ

1793152374

 

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ਦੁਆਰਾ ਟੀਕਾਕਰਣ ਅਭਿਯਾਨ ਵਿੱਚ ਅੱਜ ਦੀ ਉਪਲਬਧੀ ਕੁਝ ਇਸ ਪ੍ਰਕਾਰ ਹੈ:

ਮਿਤੀ: 8 ਮਾਰਚ, 2022 (417ਵਾਂ ਦਿਨ)

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

45

ਦੂਸਰੀ ਖੁਰਾਕ

1176

ਪ੍ਰੀਕੌਸ਼ਨ ਡੋਜ਼

9451

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

73

ਦੂਸਰੀ ਖੁਰਾਕ

2296

ਪ੍ਰੀਕੌਸ਼ਨ ਡੋਜ਼

13397

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

70279

 

ਦੂਸਰੀ ਖੁਰਾਕ

429612

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

92274

ਦੂਸਰੀ ਖੁਰਾਕ

699367

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

13805

ਦੂਸਰੀ ਖੁਰਾਕ

160632

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

9264

ਦੂਸਰੀ ਖੁਰਾਕ

101060

ਪ੍ਰੀਕੌਸ਼ਨ ਡੋਜ਼

56960

ਕੁੱਲ ਦਿੱਤੀ ਗਈ ਪਹਿਲੀ ਖੁਰਾਕ

185740

ਕੁੱਲ ਦਿੱਤੀ ਗਈ ਦੂਸਰੀ ਖੁਰਾਕ

1394143

ਪ੍ਰੀਕੌਸ਼ਨ ਡੋਜ਼

79808

ਕੁੱਲ

1659691

 

 ਦੇਸ਼ ਦੇ ਸਭ ਤੋਂ ਜੋਖਮ ਵਾਲੇ ਜਨਸੰਖਿਆ ਸਮੂਹਾਂ ਨੂੰ ਕੋਵਿਡ-19 ਤੋਂ ਬਚਾਉਣ ਦੇ ਇੱਕ ਉਪਾਅ ਦੇ ਰੂਪ ਵਿੱਚ ਚਲ ਰਹੇ ਟੀਕਾਕਰਣ ਅਭਿਯਾਨ ਦੀ ਨਿਯਮਿਤ ਤੌਰ ‘ਤੇ ਨਾਲ ਸਮੀਖਿਆ ਅਤੇ ਉੱਚਤਮ ਪੱਧਰ ’ਤੇ ਨਿਗਰਾਨੀ ਕੀਤੀ ਜਾਂਦੀ ਹੈ।

 

****

ਐੱਮਵੀ


(Release ID: 1804428) Visitor Counter : 157


Read this release in: English , Urdu , Hindi , Manipuri