ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਅੱਪਡੇਟ

Posted On: 10 MAR 2022 9:06AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 179.53 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

 

ਭਾਰਤ ਵਿੱਚ ਵਰਤਮਾਨ ਵਿੱਚ  44,488 ਐਕਟਿਵ ਕੇਸ ਹਨ।

 

ਐਕਟਿਵ ਕੇਸ 0.10% ਹਨ।

 

ਰਿਕਵਰੀ ਰੇਟ ਵਰਤਮਾਨ ਵਿੱਚ 98.70% ਹੈ।

 

ਪਿਛਲੇ 24 ਘੰਟਿਆਂ ਦੇ ਦੌਰਾਨ  6,554 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ  4,24,20,120 ਰੋਗੀ ਠੀਕ ਹੋਏ।

 

ਬੀਤੇ 24 ਘੰਟਿਆਂ ਦੇ ਦੌਰਾਨ 4,184 ਨਵੇਂ ਕੇਸ ਸਾਹਮਣੇ ਆਏ।

 

ਰੋਜ਼ਾਨਾ ਪਾਜ਼ਿਟਿਵਿਟੀ ਦਰ (0.48%) ਹੈ।

 

ਸਪਤਾਹਿਕ ਪਾਜ਼ਿਟਿਵਿਟੀ ਦਰ (0.58%) ਹੈ।

 

ਹੁਣ ਤੱਕ ਕੁੱਲ  77.60 ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 8,73,974 ਟੈਸਟ ਕੀਤੇ ਗਏ

 

 

****

 

ਐੱਮਵੀ



(Release ID: 1804745) Visitor Counter : 142