ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਟੀਕਾਕਰਣ ਅੱਪਡੇਟ – 419ਵਾਂ ਦਿਨ


ਭਾਰਤ ਦੀ ਸਮੁੱਚੀ ਟੀਕਾਕਰਣ ਕਰਵੇਜ 179.69 ਕਰੋੜ ਦੇ ਇਤਿਹਾਸਿਕ ਅੰਕੜੇ ਤੋਂ ਪਾਰ

ਅੱਜ ਸ਼ਾਮ 7 ਵਜੇ ਤੱਕ 14 ਲੱਖ ਤੋਂ ਜ਼ਿਆਦਾ ਵੈਕਸ਼ੀਨ ਖੁਰਾਕਾਂ ਦਿੱਤੀਆਂ ਗਈਆਂ

Posted On: 10 MAR 2022 8:45PM by PIB Chandigarh

ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਅੱਜ 179.69 ਕਰੋੜ (1,79,69,92,789) ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਅੱਜ ਸ਼ਾਮ 7 ਵਜੇ ਤੱਕ 14  ਲੱਖ (14,74,342) ਤੋਂ ਜ਼ਿਆਦਾ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ ਕੋਵਿਡ ਟੀਕਾਕਰਣ ਦੇ ਲਈ ਨਿਰਧਾਰਿਤ ਸ਼੍ਰੇਣੀਆਂ ਦੇ ਲਾਭਾਰਥੀਆਂ ਨੂੰ ਹੁਣ ਤੱਕ 2.10 ਕਰੋੜ (2,10,45,028) ਤੋਂ ਅਧਿਕ ਪ੍ਰੀਕੌਸ਼ਨ ਡੋਜ਼ਜ਼ ਦਿੱਤੀਆਂ ਜਾ ਚੁੱਕੀਆਂ ਹਨ ਦੇਰ ਰਾਤ ਵਿੱਚ ਦਿਨ ਭਰ ਦੀ ਅੰਤਿਮ ਰਿਪੋਰਟ ਆਉਣ ਤੇ ਰੋਜ਼ਾਨਾ ਟੀਕਾਕਰਣ ਸੰਖਿਆ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ਤੇ ਟੀਕੇ ਦੀਆਂ ਖੁਰਾਕਾਂ ਦੀ ਸਮੁੱਚੀ ਕਵਰੇਜ ਇਸ ਪ੍ਰਕਾਰ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10402436

ਦੂਸਰੀ ਖੁਰਾਕ

9981609

ਪ੍ਰੀਕੌਸ਼ਨ ਡੋਜ਼

4288858

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18411143

ਦੂਸਰੀ ਖੁਰਾਕ

17471956

ਪ੍ਰੀਕੌਸ਼ਨ ਡੋਜ਼

6493338

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

55713531

 

ਦੂਸਰੀ ਖੁਰਾਕ

32858434

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

553061431

ਦੂਸਰੀ ਖੁਰਾਕ

453259446

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

202481497

ਦੂਸਰੀ ਖੁਰਾਕ

182243161

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

126561752

ਦੂਸਰੀ ਖੁਰਾਕ

113501365

ਪ੍ਰੀਕੌਸ਼ਨ ਡੋਜ਼

10262832

ਕੁੱਲ ਦਿੱਤੀ ਗਈ ਪਹਿਲੀ ਖੁਰਾਕ

966631790

ਕੁੱਲ ਦਿੱਤੀ ਗਈ ਦੂਸਰੀ ਖੁਰਾਕ

809315971

ਪ੍ਰੀਕੌਸ਼ਨ ਡੋਜ਼

21045028

ਕੁੱਲ

1796992789

 ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ਦੁਆਰਾ ਟੀਕਾਕਰਣ ਅਭਿਯਾਨ ਵਿੱਚ ਅੱਜ ਦੀ ਉਪਲਬਧੀ ਕੁਝ ਇਸ ਪ੍ਰਕਾਰ ਹੈ:

ਮਿਤੀ: 10 ਮਾਰਚ, 2022 (419ਵਾਂ ਦਿਨ)

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

50

ਦੂਸਰੀ ਖੁਰਾਕ

1303

ਪ੍ਰੀਕੌਸ਼ਨ ਡੋਜ਼

8669

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

88

ਦੂਸਰੀ ਖੁਰਾਕ

2847

ਪ੍ਰੀਕੌਸ਼ਨ ਡੋਜ਼

15155

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

54180

 

ਦੂਸਰੀ ਖੁਰਾਕ

335828

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

77801

ਦੂਸਰੀ ਖੁਰਾਕ

653844

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

11852

ਦੂਸਰੀ ਖੁਰਾਕ

154233

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

8008

ਦੂਸਰੀ ਖੁਰਾਕ

98661

ਪ੍ਰੀਕੌਸ਼ਨ ਡੋਜ਼

51823

ਕੁੱਲ ਦਿੱਤੀ ਗਈ ਪਹਿਲੀ ਖੁਰਾਕ

151979

ਕੁੱਲ ਦਿੱਤੀ ਗਈ ਦੂਸਰੀ ਖੁਰਾਕ

1246716

ਪ੍ਰੀਕੌਸ਼ਨ ਡੋਜ਼

75647

ਕੁੱਲ

1474342

 ਦੇਸ਼ ਦੇ ਸਭ ਤੋਂ ਜੋਖਮ ਵਾਲੇ ਜਨਸੰਖਿਆ ਸਮੂਹਾਂ ਨੂੰ ਕੋਵਿਡ-19 ਤੋਂ ਬਚਾਉਣ ਦੇ ਇੱਕ ਉਪਾਅ ਦੇ ਰੂਪ ਵਿੱਚ ਚਲ ਰਹੇ ਟੀਕਾਕਰਣ ਅਭਿਯਾਨ ਦੀ ਨਿਯਮਿਤ ਤੌਰ ‘ਤੇ ਨਾਲ ਸਮੀਖਿਆ ਅਤੇ ਉੱਚਤਮ ਪੱਧਰ ’ਤੇ ਨਿਗਰਾਨੀ ਕੀਤੀ ਜਾਂਦੀ ਹੈ।

 

****

ਐੱਮਵੀ


(Release ID: 1805100) Visitor Counter : 175


Read this release in: English , Urdu , Hindi , Manipuri