ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 179.72 ਕਰੋੜ ਦੇ ਪਾਰ ਪਹੁੰਚਿਆ


ਪਿਛਲੇ 24 ਘੰਟਿਆਂ ਦੇ ਦੌਰਾਨ 16.73 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ
ਮੌਜੂਦਾ ਰਿਕਵਰੀ ਦਰ 98.70% ਹੈ
ਪਿਛਲੇ 24 ਘੰਟਿਆਂ ਦੇ ਦੌਰਾਨ 4,194 ਨਵੇਂ ਕੇਸ ਸਾਹਮਣੇ ਆਏ
ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 42,219
ਵਰਤਮਾਨ ਵਿੱਚ ਸਪਤਾਹਿਕ ਪਾਜ਼ਿਟਿਵਿਟੀ ਦਰ 0.55%

Posted On: 11 MAR 2022 9:29AM by PIB Chandigarh

ਪਿਛਲੇ 24 ਘੰਟਿਆਂ ਦੇ ਦੌਰਾਨ 16.73 ਲੱਖ ਤੋਂ ਵੱਧ (16,73,515) ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 179.72 ਕਰੋੜ ਤੋਂ (1,79,72,00,515) ਹੋ ਗਈ ਹੈ।

ਇਹ ਉਪਲਬਧੀ 2,09,78,959 ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ।  ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,04,02,446

ਦੂਸਰੀ ਖੁਰਾਕ

99,81,709

ਪ੍ਰੀਕੌਸ਼ਨ ਡੋਜ਼

42,89,499

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,84,11,160

ਦੂਸਰੀ ਖੁਰਾਕ

1,74,72,193

ਪ੍ਰੀਕੌਸ਼ਨ ਡੋਜ਼

64,98,866

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

5,57,21,363

ਦੂਸਰੀ ਖੁਰਾਕ

3,28,94,781

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

55,30,74,873

ਦੂਸਰੀ ਖੁਰਾਕ

45,33,55,953

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

20,24,83,437

ਦੂਸਰੀ ਖੁਰਾਕ

18,22,67,327

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,65,62,922

ਦੂਸਰੀ ਖੁਰਾਕ

11,35,16,811

ਪ੍ਰੀਕੌਸ਼ਨ ਡੋਜ਼

1,02,67,175

ਪ੍ਰੀਕੌਸ਼ਨ ਡੋਜ਼

2,10,55,540

ਕੁੱਲ

1,79,72,00,515

ਪਿਛਲੇ 24 ਘੰਟਿਆਂ ਵਿੱਚ 6,208 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 4,24,26,328 ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ  98.70% ਹੋ ਗਈ ਹੈ। 

ਪਿਛਲੇ 24 ਘੰਟਿਆਂ ਦੇ ਦੌਰਾਨ 4,194 ਨਵੇਂ ਕੇਸ ਸਾਹਮਣੇ ਆਏ।

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 42,219 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 0.10% ਹਨ। 

ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 8,12,365 ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 77.68 ਕਰੋੜ ਤੋਂ ਅਧਿਕ  (77,68,94,810) ਟੈਸਟ ਕੀਤੇ ਗਏ ਹਨ।

ਦੇਸ਼ ਭਰ ਵਿੱਚ ਟੈਸਟਿੰਗ ਸਮਰੱਥਾ ਵਧਾਈ ਗਈ ਹੈ, ਵਰਤਮਾਨ ਵਿੱਚ ਦੇਸ਼ ’ਚ ਸਪਤਾਹਿਕ ਪਾਜ਼ਿਟਿਵਿਟੀ ਦਰ 0.55% ਹੈ ਅਤੇ ਰੋਜ਼ਾਨਾ ਪਾਜ਼ਿਟਿਵਿਟੀ  ਦਰ 0.52% ਰਿਪੋਰਟ ਕੀਤੀ ਗਈ ਹੈ।

****

ਐੱਮਵੀ/ਏਐੱਲ
 



(Release ID: 1805101) Visitor Counter : 156