ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਕੋਰੀਆ ਗਣਰਾਜ ਦੇ ਰਾਸ਼ਟਰਪਤੀ ਚੁਣੇ ਜਾਣ ’ਤੇ ਸ਼੍ਰੀ ਯੂਨ ਸੁਕ-ਯੂਲ (Yoon Suk-yeol) ਨੂੰ ਵਧਾਈਆਂ ਦਿੱਤੀਆਂ

Posted On: 10 MAR 2022 10:32PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕੋਰੀਆ ਗਣਰਾਜ ਦੇ ਰਾਸ਼ਟਰਪਤੀ ਦੀ ਚੋਣ ਵਿੱਚ ਜਿੱਤ ਹਾਸਲ ਕਰਨ ਦੇ ਲਈ  ਸ਼੍ਰੀ ਯੂਨ-ਸੁਕ-ਯੂਲ (Yoon Suk-yeol) ਨੂੰ ਵਧਾਈਆਂ  ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਮੈਂ ਯੂਨ ਸੁਕ-ਯੂਲ ਨੂੰ ਰਾਸ਼ਟਰਪਤੀ ਚੁਣੇ ਜਾਣ ’ਤੇ ਹਾਰਦਿਕ ਵਧਾਈਆਂ ਦਿੰਦਾ ਹਾਂ। ਮੈਂ ਭਾਰਤ-ਕੋਰੀਆ ਗਣਰਾਜ ਵਿਸ਼ੇਸ਼ ਰਣਨੀਤਕ ਸਾਂਝੇਦਾਰੀ ਨੂੰ ਅੱਗੇ ਵਧਾਉਣ ਅਤੇ ਉਸ ਨੂੰ ਮਜ਼ਬੂਤ ਬਣਾਉਣ ਦੇ ਲਈ ਉਨ੍ਹਾਂ ਦੇ ਨਾਲ ਕੰਮ ਕਰਨ ਲਈ ਉਤਸੁਕ ਹਾਂ।”

 

 

*********

ਡੀਐੱਸ/ਐੱਸਐੱਚ(Release ID: 1805105) Visitor Counter : 122