ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
11 MAR 2022 9:11AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 179.72 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 42,219 ਐਕਟਿਵ ਕੇਸ ਹਨ।
ਐਕਟਿਵ ਕੇਸ 0.10% ਹਨ।
ਰਿਕਵਰੀ ਰੇਟ ਵਰਤਮਾਨ ਵਿੱਚ 98.70% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 6,208 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,24,26,328 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 4,194 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (0.52%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ (0.55%) ਹੈ।
ਹੁਣ ਤੱਕ ਕੁੱਲ 77.68 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 8,12,365 ਟੈਸਟ ਕੀਤੇ ਗਏ।
****
ਐੱਮਵੀ
(Release ID: 1805106)
Visitor Counter : 142
Read this release in:
English
,
Urdu
,
Hindi
,
Marathi
,
Manipuri
,
Bengali
,
Gujarati
,
Odia
,
Tamil
,
Telugu
,
Malayalam