ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਦੇਸ਼ ਵਿੱਚ ਕੋਵਿਡ-19 ਟੀਕਾਕਰਣ ਕਵਰੇਜ ਦਾ ਕੁੱਲ ਅੰਕੜਾ 179.91 ਕਰੋੜ ਦੇ ਪਾਰ ਪਹੁੰਚਿਆ



ਪਿਛਲੇ 24 ਘੰਟਿਆਂ ਦੇ ਦੌਰਾਨ 18.18 ਲੱਖ ਤੋਂ ਅਧਿਕ ਕੋਵਿਡ ਟੀਕੇ ਲਗਾਏ ਗਏ


ਮੌਜੂਦਾ ਰਿਕਵਰੀ ਦਰ 98.71% ਹੈ


ਪਿਛਲੇ 24 ਘੰਟਿਆਂ ਦੇ ਦੌਰਾਨ 3,614 ਨਵੇਂ ਕੇਸ ਸਾਹਮਣੇ ਆਏ


ਦੇਸ਼ ਵਿੱਚ ਐਕਟਿਵ ਕੇਸਾਂ ਦੀ ਕੁੱਲ ਸੰਖਿਆ ਵਰਤਮਾਨ ਵਿੱਚ 40,559


ਵਰਤਮਾਨ ਵਿੱਚ ਸਪਤਾਹਿਕ ਪਾਜ਼ਿਟਿਵਿਟੀ ਦਰ 0.52%

Posted On: 12 MAR 2022 10:28AM by PIB Chandigarh

ਪਿਛਲੇ 24 ਘੰਟਿਆਂ ਦੇ ਦੌਰਾਨ 18.18 ਲੱਖ ਤੋਂ ਅਧਿਕ (18,18,511) ਕੋਵਿਡ ਰੋਧੀ ਟੀਕੇ ਲਗਾਉਣ ਦੇ ਨਾਲ ਹੀ ਦੇਸ਼ ਦੀ ਕੋਵਿਡ-19 ਟੀਕਾਕਰਣ ਕਵਰੇਜ ਵਧ ਕੇ 179.91 ਕਰੋੜ ਤੋਂ (1,79,91,57,486) ਹੋ ਗਈ।

ਇਹ ਉਪਲਬਧੀ 2,10,32,993ਸੈਸ਼ਨਾਂ ਦੇ ਜ਼ਰੀਏ ਪ੍ਰਾਪਤ ਕੀਤੀ ਗਈ ਹੈ।  ਅੱਜ ਸਵੇਰੇ 7 ਵਜੇ ਤੱਕ ਪ੍ਰਾਪਤ ਆਰਜ਼ੀ ਰਿਪੋਰਟ ਦੇ ਅਨੁਸਾਰ ਸੰਚਿਤ ਅੰਕੜਿਆਂ ਦਾ ਪੂਰਾ ਬਿਓਰਾ ਇਸ ਪ੍ਰਕਾਰ ਹੈ:

 

 

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,04,02,528

ਦੂਸਰੀ ਖੁਰਾਕ

99,83,044

ਪ੍ਰੀਕੌਸ਼ਨ ਡੋਜ਼

42,99,668

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,84,11,281

ਦੂਸਰੀ ਖੁਰਾਕ

1,74,74,281

ਪ੍ਰੀਕੌਸ਼ਨ ਡੋਜ਼

65,26,610

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

5,57,96,876

ਦੂਸਰੀ ਖੁਰਾਕ

3,33,42,579

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

55,31,82,397

ਦੂਸਰੀ ਖੁਰਾਕ

45,42,13,529

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

20,25,01,441

ਦੂਸਰੀ ਖੁਰਾਕ

18,24,75,997

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,65,74,331

ਦੂਸਰੀ ਖੁਰਾਕ

11,36,47,733

ਪ੍ਰੀਕੌਸ਼ਨ ਡੋਜ਼

1,03,25,191

ਪ੍ਰੀਕੌਸ਼ਨ ਡੋਜ਼

2,11,51,469

ਕੁੱਲ

1,79,91,57,486

 

ਪਿਛਲੇ 24 ਘੰਟਿਆਂ ਵਿੱਚ 5,185 ਮਰੀਜ਼ਾਂ ਦੇ ਠੀਕ ਹੋਣ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਸੰਖਿਆ ਵਿੱਚ ਵਾਧਾ ਹੋਇਆ ਹੈ (ਮਹਾਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ), ਜੋ ਇਸ ਸਮੇਂ 4,24,31,513 ਹੈ।

ਇਸ ਦੇ ਨਤੀਜੇ ਵਜੋਂ, ਭਾਰਤ ਵਿੱਚ ਰਿਕਵਰੀ ਦਰ  98.71% ਹੋ ਗਈ ਹੈ।

 

Chart, histogram

Description automatically generated

ਪਿਛਲੇ 24 ਘੰਟਿਆਂ ਦੇ ਦੌਰਾਨ 3,614 ਨਵੇਂ ਕੇਸ ਸਾਹਮਣੇ ਆਏ।

 

Chart, line chart

Description automatically generated

ਦੇਸ਼ ਵਿੱਚ ਐਕਟਿਵ ਕੇਸਾਂ ਦੀ ਮੌਜੂਦਾ ਸੰਖਿਆ 40,559 ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪਾਜ਼ਿਟਿਵ ਕੇਸਾਂ ਦੇ ਕੇਵਲ 0.09% ਹਨ। 

 

Chart, line chart

Description automatically generated

 

ਦੇਸ਼ ਵਿੱਚ ਕੋਵਿਡ ਟੈਸਟ ਸਮਰੱਥਾ ਨੂੰ ਲਗਾਤਾਰ ਵਧਾਇਆ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਦੇ ਦੌਰਾਨ ਕੁੱਲ 8,21,122ਟੈਸਟ ਕੀਤੇ ਗਏ। ਦੇਸ਼ ਵਿੱਚ ਹੁਣ ਤੱਕ 77.77 ਕਰੋੜ ਤੋਂ ਅਧਿਕ  (77,77,58,414) ਟੈਸਟ ਕੀਤੇ ਗਏ ਹਨ।

ਦੇਸ਼ਭਰ ਵਿੱਚ ਟੈਸਟਿੰਗ ਸਮਰੱਥਾ ਵਧਾਈ ਗਈ ਹੈ, ਵਰਤਮਾਨ ਵਿੱਚ ਦੇਸ਼ ’ਚ ਸਪਤਾਹਿਕ ਪਾਜ਼ਿਟਿਵਿਟੀ ਦਰ 0.52% ਹੈ ਅਤੇ ਡੇਲੀ ਪਾਜ਼ਿਟਿਵਿਟੀ  ਦਰ 0.44%ਰਿਪੋਰਟ ਕੀਤੀ ਗਈ ਹੈ। 

 

Chart, line chart

Description automatically generated

 

****

 

ਐੱਮਵੀ/ਏਐੱਲ


(Release ID: 1805342) Visitor Counter : 172