ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਦਿੱਲੀ ਦੇ ਗੋਕੁਲਪੁਰੀ ਵਿੱਚ ਅੱਗ ਲਗਣ ਦੀ ਘਟਨਾ ਕਾਰਨ ਹੋਏ ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ

प्रविष्टि तिथि: 12 MAR 2022 6:14PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਦਿੱਲੀ ਦੇ ਗੋਕੁਲਪੁਰੀ ਖੇਤਰ ਵਿੱਚ ਅੱਗ ਲਗਣ ਦੀ ਘਟਨਾ ਕਾਰਨ ਹੋਏ ਜਾਨੀ ਨੁਕਸਾਨ ‘ਤੇ ਦੁਖ ਪ੍ਰਗਟਾਇਆ ਹੈ।

 

ਇੱਕ ਟਵੀਟ ਵਿੱਚਪ੍ਰਧਾਨ ਮੰਤਰੀ ਨੇ ਕਿਹਾ;

 

"ਦਿੱਲੀ ਦੇ ਗੋਕੁਲਪੁਰੀ ਵਿੱਚ ਅਗਨੀਕਾਂਡ ਨਾਲ ਹੋਇਆ ਹਾਦਸਾ ਹਿਰਦਾਵਿਦਾਰਕ ਹੈ। ਇਸ ਹਾਦਸੇ ਵਿੱਚ ਜਿਨ੍ਹਾਂ ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਹੈ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਪ੍ਰਤੀ ਮੈਂ ਗਹਿਰੀ ਸੰਵੇਦਨਾ ਪ੍ਰਗਟ ਕਰਦਾ ਹਾਂ। ਈਸ਼ਵਰ ਉਨ੍ਹਾਂ ਨੂੰ ਇਸ ਅਪਾਰ ਦੁਖ ਨੂੰ ਸਹਿਣ ਦੀ ਸ਼ਕਤੀ ਪ੍ਰਦਾਨ ਕਰੇ।"

 

 

****

ਡੀਐੱਸ/ਐੱਸਟੀ


(रिलीज़ आईडी: 1805452) आगंतुक पटल : 187
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam