ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
प्रविष्टि तिथि:
13 MAR 2022 9:10AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 180.13 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 38,069 ਐਕਟਿਵ ਕੇਸ ਹਨ।
ਐਕਟਿਵ ਕੇਸ 0.09% ਹਨ।
ਰਿਕਵਰੀ ਰੇਟ ਵਰਤਮਾਨ ਵਿੱਚ 98.71% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 5,559 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,24,37,072 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 3,116 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (0.41%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ (0.50%) ਹੈ।
ਹੁਣ ਤੱਕ ਕੁੱਲ 77.85 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 7,61,737 ਟੈਸਟ ਕੀਤੇ ਗਏ।
****
ਐੱਮਵੀ
(रिलीज़ आईडी: 1805512)
आगंतुक पटल : 197