ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਕੋਵਿਡ-19 ਤੋਂ ਜਲਦੀ ਠੀਕ ਹੋਣ ਲਈ ਬਰਾਕ ਓਬਾਮਾ ਨੂੰ ਸ਼ੁਭਕਾਮਨਾਵਾਂ ਦਿੱਤੀਆਂ

प्रविष्टि तिथि: 14 MAR 2022 9:14AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ, ਸ਼੍ਰੀ ਬਰਾਕ ਓਬਾਮਾ ਨੂੰ ਕੋਵਿਡ-19 ਤੋਂ ਜਲਦੀ ਠੀਕ ਹੋਣ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਸਾਬਕਾ ਅਮਰੀਕੀ ਰਾਸ਼ਟਰਪਤੀ, ਬਰਾਕ ਓਬਾਮਾ ਦੇ ਇੱਕ ਟਵੀਟ ਦੇ ਜਵਾਬ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

"ਬਰਾਕ ਓਬਾਮਾ (@BarackObama) ਤੁਹਾਨੂੰ ਕੋਵਿਡ-19 ਤੋਂ ਤੁਹਾਡੇ ਜਲਦੀ ਠੀਕ ਹੋਣ ਲਈ ਅਤੇ ਤੁਹਾਡੇ ਪਰਿਵਾਰ ਦੀ ਚੰਗੀ ਸਿਹਤ ਅਤੇ ਤੰਦਰੁਸਤੀ ਲਈ ਮੇਰੀਆਂ ਸ਼ੁਭਕਾਮਨਾਵਾਂ।"

************

ਡੀਐੱਸ


(रिलीज़ आईडी: 1805692) आगंतुक पटल : 202
इस विज्ञप्ति को इन भाषाओं में पढ़ें: English