ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਭਾਰਤ ਵਿੱਚ 675 ਦਿਨਾਂ ਵਿੱਚ ਕੋਰੋਨਾ ਦੇ ਸਭ ਤੋਂ ਘੱਟ 36,168 ਐਕਟਿਵ ਕੇਸ


ਪਿਛਲੇ 24 ਘੰਟਿਆਂ ਵਿੱਚ 2,503 ਨਵੇਂ ਕੇਸ ਸਾਹਮਣੇ ਆਏ, 680 ਦਿਨਾਂ ਵਿੱਚ ਸਭ ਤੋਂ ਘੱਟ ਕੇਸ
ਦੇਸ਼ਵਿਆਪੀ ਕੋਵਿਡ ਟੀਕਾਕਰਣ ਦੇ ਤਹਿਤ ਹੁਣ ਤੱਕ 180.19 ਕਰੋੜ ਤੋਂ ਅਧਿਕ ਟੀਕੇ ਲਗਾਏ ਜਾ ਚੁੱਕੇ ਹਨ
ਵਰਤਮਾਨ ਰਿਕਵਰੀ ਰੇਟ 98.72%
ਸਪਤਾਹਿਕ ਐਕਟਿਵ ਕੇਸਾਂ ਦੀ ਦਰ 0.47% ਹੈ

प्रविष्टि तिथि: 14 MAR 2022 10:05AM by PIB Chandigarh

ਇੱਕ ਮਹੱਤਵਪੂਰਨ ਘਟਨਾਕ੍ਰਮ ਵਿੱਚ ਭਾਰਤ ਵਿੱਚ ਬੀਤੇ 24 ਘੰਟੇ ਵਿੱਚੋ ਕੋਰੋਨਾ ਦੇ ਕੇਵਲ 2,503 ਨਵੇਂ ਕੇਸ ਸਾਹਮਣੇ ਆਏ। ਇਹ ਤੱਕ ਹੁਣ ਦੇ 680 ਦਿਨਾਂ ਵਿੱਚ ਸਭ ਤੋਂ ਘੱਟ ਹੈ।

ਇਸ ਦੇ ਨਾਲ ਭਾਰਤ ਵਿੱਚ ਵਰਤਮਾਨ ਵਿੱਚ 38,069 ਐਕਟਿਵ ਰੋਗੀ ਹਨ ਅਤੇ ਇਹ 675 ਦਿਨਾਂ ਵਿੱਚ ਸਭ ਤੋਂ ਘੱਟ ਹੈ। ਐਕਟਿਵ ਕੇਸ ਦੇਸ਼ ਦੇ ਕੁੱਲ ਪੁਸ਼ਟੀ ਮਰੀਜ਼ਾਂ ਦੇ 0.08% ਹਨ।

ਨਤੀਜੇ ਵਜੋਂ, ਭਾਰਤ ਵਿੱਚ ਠੀਕ ਹੋਣ ਦੀ ਦਰ 98.72% ਹੈ। ਪਿਛਲੇ 24 ਘੰਟਿਆਂ ਵਿੱਚ 4,377 ਰੋਗੀਆਂ ਦੇ ਠੀਕ ਹੋਣ ਦੇ ਨਾਲ ਹੀ ਠੀਕ ਹੋਣ ਵਾਲੇ ਮਰੀਜ਼ਾਂ (ਮਹਾਮਾਰੀ ਦੇ ਸ਼ੁਰੂਆਤ ਦੇ ਬਾਅਦ ਤੋਂ) ਦੀ ਕੁੱਲ ਸੰਖਿਆ ਵਧ ਕੇ 4,24,41,449  ਹੋ ਗਈ ਹੈ। 

ਪਿਛਲੇ 24 ਘੰਟਿਆਂ ਵਿੱਚ ਕੁੱਲ 5,32,232 ਟੈਸਟ ਕੀਤੇ ਗਏ ਹਨ। ਭਾਰਤ ਨੇ ਹੁਣ ਤੱਕ ਕੁੱਲ 77.90 ਕਰੋੜ ਤੋਂ ਅਧਿਕ (77,90,52,383) ਟੈਸਟ ਕੀਤੇ ਹਨ।

ਸਪਤਾਹਿਕ ਅਤੇ ਰੋਜ਼ਾਨਾ ਪੁਸ਼ਟੀ ਵਾਲੇ ਕੇਸਾਂ ਦੀ ਦਰ ਵਿੱਚ ਵੀ ਲਗਾਤਾਰ ਗਿਰਾਵਟ ਦਰਜ ਕੀਤੀ ਗਈ ਹੈ। ਦੇਸ਼ ਵਿੱਚ ਸਪਤਾਹਿਕ ਪੁਸ਼ਟੀ ਵਾਲੇ ਕੇਸਾਂ ਦੀ ਦਰ 0.47% ਹੈ ਅਤੇ ਰੋਜ਼ਾਨਾ ਪੁਸ਼ਟੀ ਵਾਲੇ ਕੇਸਾਂ ਦੀ ਦਰ 0.47% ਹੈ।

ਭਾਰਤ ਦਾ ਕੋਵਿਡ-19 ਟੀਕਾਕਰਣ ਕਵਰੇਜ ਅੱਜ ਸਵੇਰੇ 7 ਵਜੇ ਤੱਕ ਅੰਤਿਮ ਰਿਪੋਰਟ ਦੇ ਅਨੁਸਾਰ 180.19 ਕਰੋੜ (1,80,19,45,779) ਤੋਂ ਅਧਿਕ ਹੋ ਗਈ। ਇਸ ਉਪਲਬਧੀ ਨੂੰ 2,10,99,040 ਟੀਕਾਕਰਣ ਸ਼ੈਸਨਾਂ ਦੇ ਜ਼ਰੀਏ ਪ੍ਰਾਪਤ ਕੀਤਾ ਗਿਆ ਹੈ। ਅੱਜ ਸਵੇਰੇ 7 ਵਜੇ ਤੱਕ ਦੀ ਅਸਥਾਈ ਰਿਪੋਰਟ ਦੇ ਅਨੁਸਾਰ ਕੁੱਲ ਟੀਕਾਕਰਣ ਦਾ ਵੇਰਵਾ ਇਸ ਪ੍ਰਕਾਰ ਨਾਲ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

1,04,02,647

ਦੂਸਰੀ ਖੁਰਾਕ

99,84,784

ਪ੍ਰੀਕੌਸ਼ਨ ਡੋਜ਼

43,11,566

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

1,84,11,505

ਦੂਸਰੀ ਖੁਰਾਕ

1,74,77,757

ਪ੍ਰੀਕੌਸ਼ਨ ਡੋਜ਼

65,65,248

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

5,58,92,605

ਦੂਸਰੀ ਖੁਰਾਕ

3,38,83,880

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

55,33,47,902

ਦੂਸਰੀ ਖੁਰਾਕ

45,54,94,388

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

20,25,37,734

ਦੂਸਰੀ ਖੁਰਾਕ

18,28,01,487

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

12,65,93,557

ਦੂਸਰੀ ਖੁਰਾਕ

11,38,50,979

ਪ੍ਰੀਕੌਸ਼ਨ ਡੋਜ਼

1,03,89,740

ਪ੍ਰੀਕੌਸ਼ਨ ਡੋਜ਼

2,12,66,554

ਕੁੱਲ

1,80,19,45,779

 

****

ਐੱਮਵੀ/ਏਐੱਲ


(रिलीज़ आईडी: 1805804) आगंतुक पटल : 254
इस विज्ञप्ति को इन भाषाओं में पढ़ें: Telugu , English , Urdu , हिन्दी , Marathi , Manipuri , Bengali , Gujarati , Tamil , Malayalam