ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਿੱਖ ਨਵੇਂ ਸਾਲ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ

प्रविष्टि तिथि: 14 MAR 2022 12:02PM by PIB Chandigarh

ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਸਿੱਖ ਨਵੇਂ ਸਾਲ ਦੀ ਸ਼ੁਰੂਆਤ ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

ਇੱਕ ਟਵੀਟ ਵਿੱਚਪ੍ਰਧਾਨ ਮੰਤਰੀ ਨੇ ਕਿਹਾ;

"ਸਿੱਖ ਨਵੇਂ ਸਾਲ ਦੀ ਸ਼ੁਰੂਆਤ 'ਤੇ ਵਧਾਈਆਂ। ਵਾਹਿਗੁਰੂ ਸਭ ਨੂੰ ਚੰਗੀ ਸਿਹਤ ਅਤੇ ਸਮ੍ਰਿੱਧੀ ਬਖਸ਼ਣ। ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦਾ ਪ੍ਰਕਾਸ਼ ਪੂਰੇ ਵਿਸ਼ਵ ਨੂੰ ਜਗਮਗਾਉਂਦਾ ਰਹੇ।"

***

ਡੀਐੱਸ/ਐੱਸਐੱਚ


(रिलीज़ आईडी: 1805807) आगंतुक पटल : 173
इस विज्ञप्ति को इन भाषाओं में पढ़ें: English , Urdu , Marathi , हिन्दी , Assamese , Manipuri , Bengali , Gujarati , Odia , Tamil , Telugu , Kannada , Malayalam