ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਦੀ ਸਾਬਕਾ ਰਾਜਪਾਲ ਸੁਸ਼੍ਰੀ ਕੁਮੁਦਬੇਨ ਜੋਸ਼ੀ ਦੇ ਅਕਾਲ ਚਲਾਣੇ ’ਤੇ ਸੋਗ ਪ੍ਰਗਟਾਇਆ

प्रविष्टि तिथि: 15 MAR 2022 10:06AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਆਂਧਰ ਪ੍ਰਦੇਸ਼ ਦੀ ਸਾਬਕਾ ਰਾਜਪਾਲ ਅਤੇ ਸਾਬਕਾ ਕੇਂਦਰੀ  ਮੰਤਰੀ, ਸੁਸ਼੍ਰੀ ਕੁਮੁਦਬੇਨ ਜੋਸ਼ੀ ਨੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਪ੍ਰਗਟਾਇਆ ਹੈ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

"ਆਂਧਰ ਪ੍ਰਦੇਸ਼ ਦੀ ਸਾਬਕਾ ਰਾਜਪਾਲ ਅਤੇ ਕੇਂਦਰੀ ਮੰਤਰੀ ਕੁਮੁਦਬੇਨ ਜੋਸ਼ੀ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਬਹੁਤ ਦੁਖਦ ਹੈ। ਮਹਿਲਾ ਸਸ਼ਕਤੀਕਰਣ ਅਤੇ ਜਨਤਕ ਸੇਵਾ ਦੇ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।"

 

 

*********

ਡੀਐੱਸ/ਐੱਸਐੱਚ


(रिलीज़ आईडी: 1806091) आगंतुक पटल : 224
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam