ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ-19 ਟੀਕਾਕਰਣ ਅੱਪਡੇਟ – 424ਵਾਂ ਦਿਨ



ਭਾਰਤ ਦੀ ਸਮੁੱਚੀ ਟੀਕਾਕਰਣ ਕਰਵੇਜ 180.58 ਕਰੋੜ ਦੇ ਇਤਿਹਾਸਿਕ ਅੰਕੜੇ ਤੋਂ ਪਾਰ


ਅੱਜ ਸ਼ਾਮ 7 ਵਜੇ ਤੱਕ 16 ਲੱਖ ਤੋਂ ਜ਼ਿਆਦਾ ਵੈਕਸੀਨ ਖੁਰਾਕਾਂ ਦਿੱਤੀਆਂ ਗਈਆਂ

Posted On: 15 MAR 2022 7:59PM by PIB Chandigarh

ਭਾਰਤ ਦੀ ਕੋਵਿਡ-19 ਟੀਕਾਕਰਣ ਕਵਰੇਜ ਅੱਜ 180.58 ਕਰੋੜ (1,80,58,30,502) ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਅੱਜ ਸ਼ਾਮ 7 ਵਜੇ ਤੱਕ 16 ਲੱਖ (16,54,073) ਤੋਂ ਜ਼ਿਆਦਾ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ ਕੋਵਿਡ ਟੀਕਾਕਰਣ ਦੇ ਲਈ ਨਿਰਧਾਰਿਤ ਸ਼੍ਰੇਣੀਆਂ ਦੇ ਲਾਭਾਰਥੀਆਂ ਨੂੰ ਹੁਣ ਤੱਕ 2.14 ਕਰੋੜ (2,14,59,117) ਤੋਂ ਅਧਿਕ ਪ੍ਰੀਕੌਸ਼ਨ ਡੋਜ਼ਜ਼ ਦਿੱਤੀਆਂ ਜਾ ਚੁੱਕੀਆਂ ਹਨ ਦੇਰ ਰਾਤ ਵਿੱਚ ਦਿਨ ਭਰ ਦੀ ਅੰਤਿਮ ਰਿਪੋਰਟ ਆਉਣ ’ਤੇ ਰੋਜ਼ਾਨਾ ਟੀਕਾਕਰਣ ਸੰਖਿਆ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ’ਤੇ ਟੀਕੇ ਦੀਆਂ ਖੁਰਾਕਾਂ ਦੀ ਸਮੁੱਚੀ ਕਵਰੇਜ ਇਸ ਪ੍ਰਕਾਰ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10402785

ਦੂਸਰੀ ਖੁਰਾਕ

9987140

ਪ੍ਰੀਕੌਸ਼ਨ ਡੋਜ਼

4331460

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18411776

ਦੂਸਰੀ ਖੁਰਾਕ

17482144

ਪ੍ਰੀਕੌਸ਼ਨ ਡੋਜ਼

6601065

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

56032467

 

ਦੂਸਰੀ ਖੁਰਾਕ

34687314

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

553547330

ਦੂਸਰੀ ਖੁਰਾਕ

457297088

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

202569106

ਦੂਸਰੀ ਖੁਰਾਕ

183223293

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

126614623

ਦੂਸਰੀ ਖੁਰਾਕ

114116319

ਪ੍ਰੀਕੌਸ਼ਨ ਡੋਜ਼

10526592

ਕੁੱਲ ਦਿੱਤੀ ਗਈ ਪਹਿਲੀ ਖੁਰਾਕ

967578087

ਕੁੱਲ ਦਿੱਤੀ ਗਈ ਦੂਸਰੀ ਖੁਰਾਕ

816793298

ਪ੍ਰੀਕੌਸ਼ਨ ਡੋਜ਼

21459117

ਕੁੱਲ

1805830502

 

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ਦੁਆਰਾ ਟੀਕਾਕਰਣ ਮੁਹਿੰਮ ਵਿੱਚ ਅੱਜ ਦੀ ਉਪਲਬਧੀ ਕੁਝ ਇਸ ਪ੍ਰਕਾਰ ਹੈ:

 

ਮਿਤੀ: 15 ਮਾਰਚ, 2022 (424ਵਾਂ ਦਿਨ)

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

38

ਦੂਸਰੀ ਖੁਰਾਕ

1138

ਪ੍ਰੀਕੌਸ਼ਨ ਡੋਜ਼

9195

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

132

ਦੂਸਰੀ ਖੁਰਾਕ

1797

ਪ੍ਰੀਕੌਸ਼ਨ ਡੋਜ਼

17474

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

58628

 

ਦੂਸਰੀ ਖੁਰਾਕ

347898

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

82631

ਦੂਸਰੀ ਖੁਰਾਕ

759822

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

12238

ਦੂਸਰੀ ਖੁਰਾਕ

177325

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

8506

ਦੂਸਰੀ ਖੁਰਾਕ

111904

ਪ੍ਰੀਕੌਸ਼ਨ ਡੋਜ਼

65347

ਕੁੱਲ ਦਿੱਤੀ ਗਈ ਪਹਿਲੀ ਖੁਰਾਕ

162173

ਕੁੱਲ ਦਿੱਤੀ ਗਈ ਦੂਸਰੀ ਖੁਰਾਕ

1399884

ਪ੍ਰੀਕੌਸ਼ਨ ਡੋਜ਼

92016

ਕੁੱਲ

1654073

 

 

ਦੇਸ਼ ਦੇ ਸਭ ਤੋਂ ਜੋਖਮ ਵਾਲੇ ਜਨਸੰਖਿਆ ਸਮੂਹਾਂ ਨੂੰ ਕੋਵਿਡ-19 ਤੋਂ ਬਚਾਉਣ ਦੇ ਇੱਕ ਉਪਾਅ ਦੇ ਰੂਪ ਵਿੱਚ ਚਲ ਰਹੇ ਟੀਕਾਕਰਣ ਮੁਹਿੰਮ ਦੀ ਨਿਯਮਿਤ ਤੌਰ ‘ਤੇ ਨਾਲ ਸਮੀਖਿਆ ਅਤੇ ਉੱਚਤਮ ਪੱਧਰ ’ਤੇ ਨਿਗਰਾਨੀ ਕੀਤੀ ਜਾਂਦੀ ਹੈ।

 

****

 

ਐੱਮਵੀ



(Release ID: 1806482) Visitor Counter : 142


Read this release in: English , Urdu , Hindi , Manipuri