ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਸ਼੍ਰੀ ਭਗਵੰਤ ਮਾਨ ਨੂੰ ਵਧਾਈਆਂ ਦਿੱਤੀਆਂ

Posted On: 16 MAR 2022 2:45PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਸ਼੍ਰੀ ਭਗਵੰਤ ਮਾਨ ਨੂੰ ਵਧਾਈਆਂ ਦਿੱਤੀਆਂ ਹਨ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਸ਼੍ਰੀ ਭਗਵੰਤ ਮਾਨ ਜੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ’ਤੇ ਵਧਾਈਆਂ। ਪੰਜਾਬ ਦੇ ਵਿਕਾਸ ਅਤੇ ਰਾਜ ਦੇ ਲੋਕਾਂ ਦੀ ਭਲਾਈ ਦੇ ਲਈ ਮਿਲ ਕੇ ਕੰਮ ਕਰਾਂਗੇ।”

***

ਡੀਐੱਸ/ਐੱਸਐੱਚ



(Release ID: 1806592) Visitor Counter : 173