ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

Posted On: 17 MAR 2022 9:02AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 180.80 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

 

ਭਾਰਤ ਵਿੱਚ ਵਰਤਮਾਨ ਵਿੱਚ  30,799 ਐਕਟਿਵ ਕੇਸ ਹਨ।

 

ਐਕਟਿਵ ਕੇਸ 0.07% ਹਨ।

 

ਰਿਕਵਰੀ ਰੇਟ ਵਰਤਮਾਨ ਵਿੱਚ 98.73% ਹੈ।

 

ਪਿਛਲੇ 24 ਘੰਟਿਆਂ ਦੇ ਦੌਰਾਨ  4,491 ਰੋਗੀ ਠੀਕ ਹੋਏਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,24,54,546 ਰੋਗੀ ਠੀਕ ਹੋਏ।

 

ਬੀਤੇ 24 ਘੰਟਿਆਂ ਦੇ ਦੌਰਾਨ 2,539 ਨਵੇਂ ਕੇਸ ਸਾਹਮਣੇ ਆਏ।

 

ਰੋਜ਼ਾਨਾ ਪਾਜ਼ਿਟਿਵਿਟੀ ਦਰ (0.35%) ਹੈ।

 

ਸਪਤਾਹਿਕ ਪਾਜ਼ਿਟਿਵਿਟੀ ਦਰ (0.42%) ਹੈ।

 

ਹੁਣ ਤੱਕ ਕੁੱਲ  78.12 ਕਰੋੜ ਟੈਸਟ ਕੀਤੇ ਗਏਪਿਛਲੇ 24 ਘੰਟਿਆਂ ਵਿੱਚ 7,17,330 ਟੈਸਟ ਕੀਤੇ ਗਏ

 

****

ਐੱਮਵੀ


(Release ID: 1806852) Visitor Counter : 165