ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav g20-india-2023

ਕੋਵਿਡ-19 ਟੀਕਾਕਰਣ ਅੱਪਡੇਟ – 425ਵਾਂ ਦਿਨ


ਰਾਸ਼ਟਰੀ ਟੀਕਾਕਰਣ ਦਿਵਸ ’ਤੇ ਅੱਜ ਸਭ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 12-14 ਸਾਲ ਦੀ ਉਮਰ ਦੇ ਕਿਸ਼ੋਰਾਂ ਦੇ ਲਈ ਟੀਕਾਕਰਣ ਦੀ ਸ਼ੁਰੂਆਤ ਕੀਤੀ ਗਈ
ਪਹਿਲੇ ਦਿਨ 12-16 ਸਾਲ ਦੇ ਉਮਰ ਵਰਗ ਦੇ ਕਿਸ਼ੋਰਾਂ ਨੂੰ 2.60 ਲੱਖ ਤੋਂ ਅਧਿਕ ਦੀਆਂ ਖੁਰਾਕਾਂ ਦਿੱਤੀਆਂ ਗਈਆਂ

Posted On: 16 MAR 2022 10:41PM by PIB Chandigarh

ਰਾਸ਼ਟਰੀ ਟੀਕਾਕਰਣ ਦਿਵਸ ਦੇ ਅਵਸਰ ’ਤੇ 12-14 ਸਾਲ ਦੇ ਉਮਰ ਵਰਗ ਦੇ ਕਿਸ਼ੋਰਾਂ ਦੇ ਲਈ ਦੇਸ਼ ਭਰ ਵਿੱਚ ਕੋਵਿਡ-19 ਟੀਕਾਕਰਣ ਦੀ ਸ਼ੁਰੂਆਤ ਕੀਤੀ ਗਈ।

ਪਹਿਲੇ ਦਿਨ 2 ਲੱਖ (2,60,136) ਤੋਂ ਅਧਿਕ ਕਿਸ਼ੋਰਾਂ ਨੂੰ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਦਿੱਤੀ ਗਈ। ਕੋਵਿਡ ਟੀਕਾਕਰਣ ਦੇ ਤਹਿਤ ਸ਼ਨਾਖਤ ਕੀਤੀਆਂ ਗਈਆਂ ਸ਼੍ਰੇਣੀਆਂ ਦੇ ਲਾਭਾਰਥੀਆਂ  (ਹੈਲਥਕੇਅਰ ਵਰਕਰਾਂ, ਫ੍ਰੰਟਲਾਈਨ ਵਰਕਰਾਂ ਅਤੇ 60 ਸਾਲ ਤੋਂ ਉੱਪਰ) ਦੇ ਲਈ ‘ਪ੍ਰੀਕੌਸ਼ਨ ਡੋਜ਼’ ਲਗਾਉਣ ਦੀ ਮੁਹਿੰਮ ਦੇ ਤਹਿਤ ਹੁਣ ਤੱਕ ਪਾਤਰ ਉਮਰ ਸਮੂਹਾਂ ਨੂੰ 2.15 ਕਰੋੜ (2,15,44,283) ਤੋਂ ਅਧਿਕ ਖੁਰਾਕਾਂ ਦਿੱਤੀਆਂ ਗਈਆਂ ਹਨ। ਦੇਰ ਰਾਤ,ਦਿਨ ਭਰ ਦੀਆਂ ਅੰਤਿਮ ਰਿਪੋਰਟਾਂ ਆਉਣ ’ਤੇ ਰੋਜ਼ਾਨਾ ਟੀਕਾਕਰਣ ਦੀ ਸੰਖਿਆ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ।

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ’ਤੇ ਟੀਕੇ ਦੀ ਖੁਰਾਕ ਦੀ ਸੰਚਿਤ ਕਵਰੇਜ ਇਸ ਪ੍ਰਕਾਰ ਹੈ:

ਸੰਚਿਤ ਵੈਕਸੀਨ ਡੋਜ਼ ਕਵਰੇਜ

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

10402863

ਦੂਸਰੀ ਖੁਰਾਕ

9988057

ਪ੍ਰੀਕੌਸ਼ਨ ਡੋਜ਼

4340087

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

18411910

ਦੂਸਰੀ ਖੁਰਾਕ

17483921

ਪ੍ਰੀਕੌਸ਼ਨ ਡੋਜ਼

6619033

12 ਤੋਂ 14 ਸਾਲ ਉਮਰ ਵਰਗ

ਪਹਿਲੀ ਖੁਰਾਕ

260136

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

56097128

 

ਦੂਸਰੀ ਖੁਰਾਕ

35027747

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

553631006

ਦੂਸਰੀ ਖੁਰਾਕ

458068222

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

202582539

ਦੂਸਰੀ ਖੁਰਾਕ

183406909

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

126624019

ਦੂਸਰੀ ਖੁਰਾਕ

114232966

ਪ੍ਰੀਕੌਸ਼ਨ ਡੋਜ਼

10585163

ਕੁੱਲ ਦਿੱਤੀ ਗਈ ਪਹਿਲੀ ਖੁਰਾਕ

967886351

ਕੁੱਲ ਦਿੱਤੀ ਗਈ ਦੂਸਰੀ ਖੁਰਾਕ

818207822

ਪ੍ਰੀਕੌਸ਼ਨ ਡੋਜ਼

21544283

 

ਜਨਸੰਖਿਆ ਪ੍ਰਾਥਮਿਕਤਾ ਸਮੂਹਾਂ ਦੇ ਅਧਾਰ ਦੁਆਰਾ ਟੀਕਾਕਰਣ ਅਭਿਯਾਨ ਵਿੱਚ ਅੱਜ ਦੀ ਉਪਲਬਧੀ ਕੁਝ ਇਸ ਪ੍ਰਕਾਰ ਹੈ:

ਮਿਤੀ: 16 ਮਾਰਚ, 2022 (425ਵਾਂ ਦਿਨ)

ਹੈਲਥ ਕੇਅਰ ਵਰਕਰ

ਪਹਿਲੀ ਖੁਰਾਕ

61

ਦੂਸਰੀ ਖੁਰਾਕ

727

ਪ੍ਰੀਕੌਸ਼ਨ ਡੋਜ਼

7712

ਫ੍ਰੰਟਲਾਈਨ ਵਰਕਰ

ਪਹਿਲੀ ਖੁਰਾਕ

107

ਦੂਸਰੀ ਖੁਰਾਕ

1433

ਪ੍ਰੀਕੌਸ਼ਨ ਡੋਜ਼

16436

12 ਤੋਂ 14 ਸਾਲ ਉਮਰ ਵਰਗ

ਪਹਿਲੀ ਖੁਰਾਕ

260136

15 ਤੋਂ 18 ਸਾਲ ਉਮਰ ਵਰਗ

ਪਹਿਲੀ ਖੁਰਾਕ

52116

 

ਦੂਸਰੀ ਖੁਰਾਕ

264268

18 ਤੋਂ 44 ਸਾਲ ਉਮਰ ਵਰਗ

ਪਹਿਲੀ ਖੁਰਾਕ

63286

ਦੂਸਰੀ ਖੁਰਾਕ

590321

45 ਤੋਂ 59 ਸਾਲ ਉਮਰ ਵਰਗ

ਪਹਿਲੀ ਖੁਰਾਕ

9871

ਦੂਸਰੀ ਖੁਰਾਕ

139883

60 ਸਾਲ ਤੋਂ ਵੱਧ ਉਮਰ ਵਰਗ

ਪਹਿਲੀ ਖੁਰਾਕ

6945

ਦੂਸਰੀ ਖੁਰਾਕ

89883

ਪ੍ਰੀਕੌਸ਼ਨ ਡੋਜ਼

52621

ਕੁੱਲ ਦਿੱਤੀ ਗਈ ਪਹਿਲੀ ਖੁਰਾਕ

269272

ਕੁੱਲ ਦਿੱਤੀ ਗਈ ਦੂਸਰੀ ਖੁਰਾਕ

1086515

ਪ੍ਰੀਕੌਸ਼ਨ ਡੋਜ਼

76769

 ਦੇਸ਼ ਦੇ ਸਭ ਤੋਂ ਜੋਖਮ ਵਾਲੇ ਜਨਸੰਖਿਆ ਸਮੂਹਾਂ ਨੂੰ ਕੋਵਿਡ-19 ਤੋਂ ਬਚਾਉਣ ਦੇ ਇੱਕ ਉਪਾਅ ਦੇ ਰੂਪ ਵਿੱਚ ਚਲ ਰਹੇ ਟੀਕਾਕਰਣ ਅਭਿਯਾਨ ਦੀ ਨਿਯਮਿਤ ਤੌਰ ‘ਤੇ ਨਾਲ ਸਮੀਖਿਆ ਅਤੇ ਉੱਚਤਮ ਪੱਧਰ ’ਤੇ ਨਿਗਰਾਨੀ ਕੀਤੀ ਜਾਂਦੀ ਹੈ।

 

****

ਐੱਮਵੀ



(Release ID: 1806936) Visitor Counter : 140


Read this release in: English , Urdu , Hindi , Manipuri