ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਹੋਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ

प्रविष्टि तिथि: 18 MAR 2022 7:44AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਹੋਲੀ ਦੇ ਅਵਸਰ ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

"ਆਪ ਸਭ ਨੂੰ ਹੋਲੀ ਦੀਆਂ ਹਾਰਦਿਕ ਸ਼ੁਭਕਾਮਨਾਵਾਂਆਪਸੀ ਪ੍ਰੇਮ, ਸਨੇਹ ਅਤੇ ਭਾਈਚਾਰੇ ਦਾ ਪ੍ਰਤੀਕ ਇਹ ਰੰਗੋਤਸਵ ਆਪ ਸਭ ਦੇ ਜੀਵਨ ਵਿੱਚ ਖੁਸ਼ੀਆਂ ਦਾ ਹਰ ਰੰਗ ਲੈ ਕੇ ਆਵੇ।"

 

https://twitter.com/narendramodi/status/1504633368818089986

 

***

 

ਡੀਐੱਸ/ਐੱਸਐੱਚ


(रिलीज़ आईडी: 1807166) आगंतुक पटल : 193
इस विज्ञप्ति को इन भाषाओं में पढ़ें: English , Urdu , Marathi , हिन्दी , Assamese , Manipuri , Bengali , Gujarati , Odia , Tamil , Telugu , Kannada , Malayalam