ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
azadi ka amrit mahotsav

ਕੋਵਿਡ-19 ਅੱਪਡੇਟ

प्रविष्टि तिथि: 18 MAR 2022 9:01AM by PIB Chandigarh

ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 180.97 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।

 

ਭਾਰਤ ਵਿੱਚ ਵਰਤਮਾਨ ਵਿੱਚ 29,181 ਐਕਟਿਵ ਕੇਸ ਹਨ।

 

ਐਕਟਿਵ ਕੇਸ 0.07% ਹਨ।

 

ਰਿਕਵਰੀ ਰੇਟ ਵਰਤਮਾਨ ਵਿੱਚ 98.73% ਹੈ।

 

ਪਿਛਲੇ 24 ਘੰਟਿਆਂ ਦੇ ਦੌਰਾਨ 3,997 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,24,58,543 ਰੋਗੀ ਠੀਕ ਹੋਏ।

 

ਬੀਤੇ 24 ਘੰਟਿਆਂ ਦੇ ਦੌਰਾਨ 2,528 ਨਵੇਂ ਕੇਸ ਸਾਹਮਣੇ ਆਏ।

 

ਰੋਜ਼ਾਨਾ ਪਾਜ਼ਿਟਿਵਿਟੀ ਦਰ (0.40%) ਹੈ।

 

ਸਪਤਾਹਿਕ ਪਾਜ਼ਿਟਿਵਿਟੀ ਦਰ (0.40%) ਹੈ।

 

ਹੁਣ ਤੱਕ ਕੁੱਲ 78.18 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 6,33,867 ਟੈਸਟ ਕੀਤੇ ਗਏ।

 

 

****

 

ਐੱਮਵੀ


(रिलीज़ आईडी: 1807203) आगंतुक पटल : 233
इस विज्ञप्ति को इन भाषाओं में पढ़ें: हिन्दी , English , Urdu , Marathi , Manipuri , Bengali , Gujarati , Tamil , Telugu , Malayalam