ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ-19 ਅੱਪਡੇਟ
Posted On:
19 MAR 2022 9:24AM by PIB Chandigarh
ਰਾਸ਼ਟਰਵਿਆਪੀ ਟੀਕਾਕਰਣ ਮੁਹਿੰਮ ਦੇ ਤਹਿਤ ਹੁਣ ਤੱਕ 181.04 ਕਰੋੜ ਕੋਵਿਡ ਰੋਧੀ ਟੀਕੇ ਲਗਾਏ ਜਾ ਚੁੱਕੇ ਹਨ।
ਭਾਰਤ ਵਿੱਚ ਵਰਤਮਾਨ ਵਿੱਚ 27,802 ਐਕਟਿਵ ਕੇਸ ਹਨ।
ਐਕਟਿਵ ਕੇਸ 0.06% ਹਨ।
ਰਿਕਵਰੀ ਰੇਟ ਵਰਤਮਾਨ ਵਿੱਚ 98.73% ਹੈ।
ਪਿਛਲੇ 24 ਘੰਟਿਆਂ ਦੇ ਦੌਰਾਨ 3,383 ਰੋਗੀ ਠੀਕ ਹੋਏ, ਦੇਸ਼ ਭਰ ਵਿੱਚ ਹੁਣ ਤੱਕ ਕੁੱਲ 4,24,61,926 ਰੋਗੀ ਠੀਕ ਹੋਏ।
ਬੀਤੇ 24 ਘੰਟਿਆਂ ਦੇ ਦੌਰਾਨ 2,075 ਨਵੇਂ ਕੇਸ ਸਾਹਮਣੇ ਆਏ।
ਰੋਜ਼ਾਨਾ ਪਾਜ਼ਿਟਿਵਿਟੀ ਦਰ (0.56%) ਹੈ।
ਸਪਤਾਹਿਕ ਪਾਜ਼ਿਟਿਵਿਟੀ ਦਰ (0.41%) ਹੈ।
ਹੁਣ ਤੱਕ ਕੁੱਲ 78.22 ਕਰੋੜ ਟੈਸਟ ਕੀਤੇ ਗਏ; ਪਿਛਲੇ 24 ਘੰਟਿਆਂ ਵਿੱਚ 3,70,514 ਟੈਸਟ ਕੀਤੇ ਗਏ।
****
ਐੱਮਵੀ
(Release ID: 1807340)
Visitor Counter : 153